- Advertisement -
ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2022:
ਪੰਜਾਬ ਸਰਕਾਰ ਨੇ ਇਕ ਪੀ.ਸੀ.ਐਸ.ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਸੰਬੰਧੀ ਹੁਕਮ ਜਾਰੀ ਕੀਤੇ ਹਨ।
ਹੁਕਮ ਅਨੁਸਾਰ ਸ੍ਰੀਮਤੀ ਦਮਨਦੀਪ ਕੌਰ ਪੀ.ਸੀ.ਐਸ. ਨੂੰ ਸ੍ਰੀ ਕੁਲਦੀਪ ਬਾਵਾ ਪੀ.ਸੀ.ਐਸ.ਦੀ ਜਗ੍ਹਾ ਐਸ.ਡੀ.ਐਮ.ਅੰਮ੍ਰਿਤਸਰ-1 ਨਿਯੁਕਤ ਕੀਤਾ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -