- Advertisement -
ਯੈੱਸ ਪੰਜਾਬ
ਚੰਡੀਗੜ੍ਹ, 18 ਜਨਵਰੀ, 2022:
ਭਾਰਤੀ ਚੋਣ ਕਮਿਸ਼ਨ ਨੇ ਇਕ ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ ਸੰਬੰਧੀ ਹੁਕਮਾਂ ਨੂੰ ਪ੍ਰਵਾਨਗੀ ਦਿੱਤੀ ਹੈ।
ਚੋਣ ਕਮਿਸ਼ਨ ਨੇ ਸ੍ਰੀ ਨੀਤਿਸ਼ ਸਿੰਗਲਾ ਪੀ.ਸੀ.ਐਸ. (2014) ਨੂੰ ਐਸ.ਡੀ.ਐਮ. ਬਾਘਾ ਪੁਰਾਣਾ ਨਿਯੁਕਤ ਕਰਨ ਦੀ ਤਜ਼ਵੀਜ਼ ਨੂੰ ਪ੍ਰਵਾਨਗੀ ਦਿੱਤੀ ਹੈ।
ਸ੍ਰੀ ਸਿੰਗਲਾ ਸ: ਰਾਜਪਾਲ ਸਿੰਘ ਪੀ.ਸੀ.ਐਸ.(2012) ਦੀ ਥਾਂ ਲੈਣਗੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -