Wednesday, April 17, 2024

ਵਾਹਿਗੁਰੂ

spot_img
spot_img

ਪੰਜਾਬ ਦੀਆਂ ‘ਆਪ’ ਵਿਧਾਇਕਾਂ ਅਨਮੋਲ ਗਗਨ ਮਾਨ, ਇੰਦਰਜੀਤ ਕੌਰ ਅਤੇ ਰਜਿੰਦਰਪਾਲ ਕੌਰ ਛੀਨਾ ਨੇ ਮਹਿਲਾ ਵਿਧਾਇਕ ਸੰਮੇਲਨ ਕੇਰਲ-2022 ਵਿੱਚ ਲੁਆਈ ਹਾਜ਼ਰੀ

- Advertisement -

ਯੈੱਸ ਪੰਜਾਬ
ਲੁਧਿਆਣਾ, 26 ਮਈ, 2022:
ਵਿਧਾਨ ਸਭਾ ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ – 2022 ਮੌਕੇ ਆਪਣੀ ਹਾਜ਼ਰੀ ਲਗਵਾਈ ਗਈ।

ਕੇਰਲ ਸੂਬੇ ਦੇ ਤਿਰੂਵੰਤਪੁਰਮ ਵਿਖੇ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ-2022 ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ ਪੂਰੇ ਭਾਰਤ ਭਰ ਵਿੱਚੋਂ ਮਹਿਲਾ ਵਿਧਾਇਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਅਤੇ ਇਸ ਦੇ ਪਹਿਲੇ ਦਿਨ ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕਾ ਅਨਮੋਲ ਗਗਨ ਮਾਨ ਅਤੇ ਇੰਦਰਜੀਤ ਕੌਰ ਮਾਨ ਤੋਂ ਇਲਾਵਾ ਦੇਸ਼ ਭਰ ਵਿੱਚੋਂ ਵੱਖ-ਵੱਖ ਸੂਬਿਆਂ ਦੀਆਂ ਮਹਿਲਾ ਵਿਧਾਇਕਾਂ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...