- Advertisement -
ਯੈੱਸ ਪੰਜਾਬ
ਚੰਡੀਗੜ੍ਹ, 25 ਸਤੰਬਰ, 2022:
16 ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਤੀਜੇ ਸਮਾਗਮ ਲਈ ਰਾਜਪਾਲ, ਪੰਜਾਬ ਸ੍ਰੀ ਬਨਵਾਰੀਲਾਲ ਪ੍ਰੋਹਿਤ ਦੁਆਰਾ ਮੰਗਲਵਾਰ ਮਿਤੀ 27 ਸਤੰਬਰ, 2022 ਨੂੰ 11.00 ਵਜੇ ਸਵੇਰੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -