Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਕੋਵਾਕਸਿਨ ਦੇ ਤੀਜੇ ਪੜਾਅ ਦੇ ਟਰਾਇਲ ‘ਚ 15 ਅਕਤੂਬਰ ਤੋਂ ਲੈਣਗੇ ਹਿੱਸਾ

- Advertisement -

ਚੰਡੀਗੜ੍ਹ, 22 ਸਤੰਬਰ, 2020:
ਕੋਵਿਡ ਮਹਾਂਮਾਰੀ ਵਿਰੁੱਧ ਭਾਰਤ ਬਾਇਓਟੈਕ ਲਿਮਟਿਡ ਵੱਲੋਂ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਦੇ ਸਹਿਯੋਗ ਨਾਲ ਪਰਖ ਅਧੀਨ ਕੋਵਾਕਸਿਨ ਦੇ ਤੀਜੇ ਪੜਾਅ ਵਿੱਚ ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਇਸ ਦੇ ਟਰਾਇਲ ਵਿੱਚ ਹਿੱਸਾ ਲੈਣਗੇ। ਇਹ ਟਰਾਇਲ 15 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਹਨ।

ਇਹ ਜਾਣਕਾਰੀ ਇਕ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਉਪਰੰਤ ਦਿੱਤੀ।

ਮੁੱਖ ਮੰਤਰੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੂੰ ਟਰਾਇਲ ਦੌਰਾਨ ਪੂਰੀ ਦੇਖਭਾਲ ਅਤੇ ਸੁਰੱਖਿਆ ਸਾਵਾਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ, ਜਿਸ ਲਈ ਭਾਗੀਦਾਰਾਂ ਦੀ ਸਹਿਮਤੀ ਲਾਜ਼ਮੀ ਹੋਵੇਗੀ।

ਉਹਨਾਂ ਨੇ ਇਹ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ ਜਾਰੀ ਕੀਤੇ ਹਨ ਕਿ ਗਰੀਬ ਵਿਅਕਤੀਆਂ ਨੂੰ ਉਹਨਾਂ ਦੀ ਸਹਿਮਤੀ, ਗਿਆਨ ਅਤੇ ਸੰਭਾਵਿਤ ਨਤੀਜਿਆਂ ਅਤੇ ਖਤਰਿਆਂ ਤੋਂ ਜਾਣੂ ਕਰਵਾਏ ਬਿਨਾਂ ਟਰਾਇਲ ਵਿੱਚ ਸ਼ਾਮਲ ਨਾ ਕੀਤਾ ਜਾਵੇ।

ਭਾਰਤ ਬਾਇਓਟੈਕ ਲਿਮਟਿਡ, ਜਿਸ ਨੇ ਕੁਝ ਦਿਨ ਪਹਿਲਾਂ ਸੂਬਾ ਸਰਕਾਰ ਕੋਲ ਪਹੁੰਚ ਕੀਤੀ ਸੀ, ਨੇ ਟਰਾਇਲ ਵਿਚ ਹਿੱਸਾ ਲੈਣ ਵਾਲਿਆਂ ਲਈ ਕਿਸੇ ਵੀ ਮਾੜੀ ਘਟਨਾ/ਪ੍ਰਭਾਵ ਜਾਂ ਮੌਤ ਦੇ ਮਾਮਲੇ ਵਿਚ 75 ਲੱਖ ਰੁਪਏ ਦਾ ਬੀਮਾ ਕਵਰ ਦੇਣ ਦਾ ਐਲਾਨ ਕੀਤਾ ਹੈ। ਟੀਕੇ ਦੇ ਸੰਭਾਵਿਤ ਮਾੜੇ ਪ੍ਰਭਾਵਾਂ ਵਿਚ ਬੁਖਾਰ, ਇੰਟਰਾਮਸਕੂਲਰ ਟੀਕੇ ਦੀ ਜਗ੍ਹਾ ‘ਤੇ ਦਰਦ ਅਤੇ ਬੇਚੈਨੀ ਸ਼ਾਮਲ ਹੋ ਸਕਦੇ ਹਨ।

ਟਰਾਇਲ ਵਿੱਚ ਭਾਗ ਲੈਣ ਵਾਲਿਆਂ ਨੂੰ (0 ਅਤੇ 28 ਦਿਨ) ਮਨੁੱਖੀ ਟਰਾਇਲ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਅਕਿਰਿਆਸ਼ੀਲ ਵਾਇਰਸ ਟੀਕੇ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...