Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਦੇ ਸਾਰੇ ਅਜਾਇਬ ਘਰਾਂ ਵਿੱਚ 14 ਅਗਸਤ ਨੂੂੰ ਦਾਖ਼ਲਾ ਮੁਫ਼ਤ ਹੋਵੇਗਾ: ਅਨਮੋਲ ਗਗਨ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ, 13 ਅਗਸਤ, 2022:
ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਨੂੰ ਬੜੇ ਉਤਸ਼ਾਹ ਮਨਾਉਣ ਲਈ ਅੱਜ ਦੇ ਦਿਨ ਲਈ ਲੋਕਾਂ ਵਾਸਤੇ ਪੰਜਾਬ ਦੇ ਸਾਰੇ ਨਿੱਜੀ ਅਤੇ ਸਰਕਾਰੀ ਅਜਾਇਬ ਘਰਾਂ ਵਿੱਚ ਐਂਟਰੀ ਟਿਕਟ ਮੁਫਤ ਕੀਤੀ ਗਈ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮੰਤਰੀ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਇਸ ਦਿਨ ਨੂੰ ਪੂਰੇ ਚਾਵਾਂ ਅਤੇ ਉਤਸ਼ਾਹ ਨਾਲ ਮਨਾਉਣ ਲਈ ਸਾਰੇ ਲੋਕਾਂ ਲਈ ਪੰਜਾਬ ਦੇ ਨਿੱਜੀ ਅਤੇ ਸਰਕਾਰੀ ਅਜਾਇਬ ਘਰਾਂ ਵਿੱਚ ਜਾਣ ਲਈ ਅੱਜ 14 ਅਗਸਤ ਦੇ ਦਿਨ ਵਾਸਤੇ ਐਂਟਰੀ ਫੀਸ ਬਿਲ ਕੁੱਲ ਮੁਫਤ ਕਰ ਦਿੱਤੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦੀ ਦੇ 75ਵੇਂ ਮਹਾਂੳਤਸਵ ਨੂੰ ਖੁਸ਼ੀ ਅਤੇ ਚਾਵਾਂ ਨਾਲ ਮਨਾਉਣ ਲਈ ਪੰਜਾਬ ਦੇ ਕਿਸੇ ਵੀ ਨਿੱਜੀ ਜਾਂ ਸਰਕਾਰੀ ਅਜਾਇਬ ਘਰਾਂ ਵਿੱਚ ਆਪਣੇ ਪਰਿਵਾਰ ਸਮੇਤ ਜਾਣ ਤਾਂ ਜੋ ਸਾਨੂੰ ਸਾਰਿਆਂ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮਿਲ ਸਕੇ ।

ਉਨ੍ਹਾਂ ਕਿਹਾ ਕਿ ਅੱਜ ਦੇ ਦਿੱਨ ਪੰਜਾਬ ਦੇ ਕਿਸੇ ਵੀ ਨਿੱਜੀ ਜਾਂ ਸਰਕਾਰੀ ਅਜਾਇਬ ਘਰਾਂ ਵਿੱਚ ਜਾਣ ਤੇ ਟਿੱਕਟ ਦੇ ਪੈਸੇ ਨਹੀ ਲਏ ਜਾਣਗੇ। ਇਹ ਐਂਟਰੀ ਬਿੱਲਕੁੱਲ ਮੁਫਤ ਕੀਤੀ ਗਈ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...