- Advertisement -
ਯੈੱਸ ਪੰਜਾਬ
ਚੰਡੀਗੜ੍ਹ, 16 ਜਨਵਰੀ, 2022:
ਭਾਰਤੀ ਚੋਣ ਕਮਿਸ਼ਨ ਨੇ ਇਕ ਆਈ.ਪੀ.ਐਸ.ਅਧਿਕਾਰੀ ਦੇ ਤਬਾਦਲੇ ਸੰਬੰਧੀ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਆਈ.ਪੀ.ਐਸ. ਨੂੰ ਏ.ਡੀ.ਜੀ.ਪੀ. ਐਡਮਿਨਿਸਟਰੇਸ਼ਨ, ਪੰਜਾਬ, ਚੰਡੀਗੜ੍ਹ ਨਿਯੁਕਤ ਕੀਤਾ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -