Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰੋਸਟਰ ਨੁਕਤਿਆਂ ਬਾਰੇ 2014 ਦੇ ਵਿਵਾਦਤ ਪੱਤਰ ਦੇ ਅਮਲ ’ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜਨਵਰੀ, 2021 –
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਕੇ ਰੋਸਟਰ ਨੁਕਤਿਆਂ ਸਬੰਧੀ 10-10-2014 ਨੂੰ ਜਾਰੀ ਇੱਕ ਵਿਵਾਦਤ ਪੱਤਰ ਦੇ ਅਮਲ `ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਕਮੇਟੀ ਦੀ 45ਵੀਂ ਰਿਪੋਰਟ (2019-2020) ਰਾਹੀਂ ਇਹ ਮਾਮਲਾ ਕਮਿਸ਼ਨ ਦੇ ਧਿਆਨ ਵਿੱਚ ਆਇਆ ਸੀ।

ਉਨ੍ਹਾਂ ਦੱਸਿਆ ਕਿ ਇਸ `ਤੇ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਇਸ ਪੱਤਰ ਨੂੰ ਜਾਰੀ ਕਰਨ ਸਬੰਧੀ ਦਸਤਾਵੇਜ਼ਾਂ ਨੂੰ ਘੋਖਿਆ ਗਿਆ, ਜਿਸ ਤੋਂ ਇਹ ਸਾਹਮਣੇ ਆਇਆ ਕਿ ਪ੍ਰਸੋਨਲ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਐਲੋਕੇਸ਼ਨ ਆਫ਼ ਬਿਜ਼ਨਸ ਰੂਲਜ਼ 2007 ਰਾਹੀਂ ਤੈਅ ਕੀਤੇ ਗਏ ਵੱਖ ਵੱਖ ਵਿਭਾਗਾਂ ਦੇ ਅਧਿਕਾਰ ਖੇਤਰੀ ਦੀ ਉਲੰਘਣਾ ਕਰਦਿਆਂ ਆਪਣੇ ਪੱਧਰ `ਤੇ ਹੀ ਇਹ ਪੱਤਰ ਜਾਰੀ ਕੀਤਾ ਗਿਆ ਸੀ।

ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਐਮ. ਨਾਗਰਾਜ ਬਨਾਮ ਭਾਰਤ ਸਰਕਾਰ ਫੈਸਲੇ ਦੀਆਂ ਕੰਪੈਲਿੰਗ ਰੀਜਨਜ਼ ਦੀਆਂ ਸ਼ਰਤਾਂ `ਤੇ ਅਧਾਰਤ ਅਤੇ ਸਾਲ 2018 ਵਿੱਚ ਮੰਤਰੀ ਪ੍ਰੀਸ਼ਦ ਅਤੇ ਵਿਧਾਨ ਸਭਾ ਦੀ ਪ੍ਰਵਾਨਗੀ ਨਾਲ ਕੰਪੈਲਿੰਗ ਰੀਜਨਜ਼ ਦੀਆਂ ਸ਼ਰਤਾਂ ਦੀ ਪੂਰਤੀ ਹੋ ਜਾਣ ਉਪਰੰਤ 85ਵੀਂ ਸੋਧ ਸਬੰਧੀ ਮਿਤੀ 15-12-2005 ( ਜੋ ਸਰਕਾਰ ਵੱਲੋਂ ਕਦੇ ਵੀ ਵਾਪਿਸ ਨਹੀ ਲਈਆਂ ਗਈਆਂ ) ਕਾਨੂੰਨੀ ਤੌਰ ਤੇ ਪੂਰੀ ਤਰ੍ਹਾਂ ਵੈਲਿਡ ਹੋ ਚੁੱਕੀਆਂ ਹਨ ਅਤੇ ਸਮੂਹ ਵਿਭਾਗਾਂ ਵਿੱਚ ਇਹਨਾਂ ਹਦਾਇਤਾਂ ਦੀ ਪਾਲਣਾ ਕਰਵਾਈ ਜਾਣੀ ਚਾਹੀਦੀ ਹੈ ।

ਉਨ੍ਹਾਂ ਕਿਹਾ ਕਿ ਇਸ ਵਿਵਾਦਤ ਪੱਤਰ ਕਾਰਨ ਕਈ ਵਿਭਾਗਾਂ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਦੇ ਸੰਵਿਧਾਨਿਕ ਹੱਕਾਂ ਦਾ ਘਾਣ ਹੋਇਆ ਹੈ ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...