- Advertisement -
ਯੈੱਸ ਪੰਜਾਬ
ਚੰਡੀਗੜ੍ਹ, 21 ਮਈ, 2022:
ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਦੁਆਰਾ, ਪ੍ਰਸੰਨਤਾਪੂਰਵਕ ਸਾਲ 2022—23 ਲਈ ਸਦਨ ਦੀਆਂ ਵੱਖ—ਵੱਖ ਕਮੇਟੀਆਂ ਲਈ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧ ਵਿੱਚ ਜਾਰੀ ਕੀਤੀਆਂ ਗਈਆਂ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਆਪ ਜੀ ਦੇ ਉੱਘੇ ਅਖਬਾਰ ਵਿੱਚ ਛਪਵਾਉਣ ਲਈ ਭੇਜੀਆਂ ਜਾਂਦੀਆਂ ਹਨ।
ਇਸ ਸਬੰਧੀ ਮਾਨਯੋਗ ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਕਮੇਟੀਆਂ ਦੇ ਸਭਾਪਤੀਆਂ ਦੀ ਜ਼ਰੂਰੀ ਮੀਟਿੰਗ ਮਿਤੀ 25 ਮਈ, 2022 ਨੂੰ 12:00 ਵਜੇ (ਦੁਪਹਿਰ) ਮੀਟਿੰਗ ਬੁਲਾਈ ਹੈ ਤਾਂ ਜੋ ਕਮੇਟੀਆਂ ਦੀ ਮੀਟਿੰਗਾਂ ਸਬੰਧੀ ਵਿਚਾਰ ਵਟਾਂਦਰਾਂ ਕੀਤਾ ਜਾ ਸਕੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -