- Advertisement -
ਯੈੱਸ ਪੰਜਾਬ
ਚੰਡੀਗੜ੍ਹ, 3 ਫ਼ਰਵਰੀ, 2023:
ਪੰਜਾਬ ਵਿੱਚ ਪੈਟਰਲ ਅਤੇ ਡੀਜ਼ਲ ਹੁਣ ਮਹਿੰਗਾ ਹੋ ਜਾਵੇਗਾ।
ਪੰਜਾਬ ਕੈਬਨਿਟ ਦੀ ਅੱਜ ਇੱਥੇ ਹੋਈ ਮੀਟਿੰਗ ਦੌਰਾਨ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿੱਚ 90 ਪੈਸੇ ਪ੍ਰਤੀ ਲੀਟਰ ਵਾਧੇ ਦਾ ਫ਼ੈਸਲਾ ਲਿਆ ਗਿਆ ਹੈ।
ਇਸ ਬਾਰੇ ਸਰਕਾਰ ਦਾ ਦਾਅਵਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਇਸ ਮਾਮੂਲੀ ਵਾਧੇ ਨਾਲ ਪੈਟਰੋਲ ਤੇ ਡੀਜ਼ਲ ਦੀ ਕੀਮਤ ਗੁਆਂਢੀ ਰਾਜਾਂ ਦੇ ਲਗਪਗ ਬਰਾਬਰ ਹੋ ਜਾਵੇਗੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -