Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵਲੋਂ ਆਪਣੇ ਪਹਿਲੇ ਬਜਟ ਵਿੱਚ ਐਸ ਬੀ ਐਸ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੀ ਗ੍ਰਾਂਟ ਵਿੱਚ ਦੁੱਗਣਾ ਵਾਧਾ

- Advertisement -

ਯੈੱਸ ਪੰਜਾਬ
ਫਿਰੋਜ਼ਪੁਰ,  ਜੂਨ 28, 2022 –
ਪੰਜਾਬ ਚ ਨਵੀਂ ਬਣੀ ਸਰਕਾਰ ਵਲੋਂ ਆਪਣੀ ਸਿੱਖਿਆ ਨੀਤੀ ਤਹਿਤ ਸਿੱਖਿਆ ਦੇ ਖ਼ੇਤਰ ਨੂੰ ਖਾਸ ਤਰਜੀਹ ਦੇਂਦਿਆਂ ਆਪਣੇ ਪਹਿਲੇ ਬਜਟ ਵਿਚ ਐਸ ਬੀ ਐਸ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਨੂੰ ਮਿਲਣ ਵਾਲੀ ਗ੍ਰਾਂਟ ਦੁਗਣੀ ਕਰ ਦਿੱਤੀ ਗਈ ਹੈ।

ਯੂਨੀਵਰਸਿਟੀ ਦੇ ਮਾਨਯੋਗ ਉਪ ਕੁਲਪਤੀ ਡਾ ਬੂਟਾ ਸਿੰਘ ਸਿੱਧੂ ਨੇ ਦੱਸਿਆ ਯੂਨੀਵਰਸਿਟੀ ਚ ਕਾਫੀ ਨਵੇਂ ਕੋਰਸਾਂ ਦੀ ਸੁਰੂਆਤ ਹੋ ਚੁੱਕੀ ਹੈ ਜ਼ੋ ਨਵੇਂ ਵਿਦਿਅਰਥੀਆਂ ਲਈ ਕਾਫੀ ਲਾਹੇਵੰਦ ਸਿੱਧ ਹੋਣਗੇ, ਓਹਨਾ ਅੱਗੇ ਕਿਹਾ ਕਿ ਪਿੱਛਲੇ ਕੁਝ ਸਮੇ ਤੋਂ ਕੈਂਪਸ ਨੂੰ ਵਿੱਤੀ ਮੁਸ਼ਕਲਾਂ ਦਾ ਸਾਮਣਾ ਕਰਣਾ ਪੈ ਰਿਹਾ ਸੀ ਜਿਸ ਲਈ ਪੰਜਾਬ ਸਰਕਾਰ ਨੂੰ ਯੂਨੀਵਰਸਿਟੀ ਲਈ ਵਿਤੀ ਸਹਾਇਤਾ ਵਧਾਉਣ ਲਈ ਬੇਨਤੀ ਕੀਤੀ ਜਾਂਦੀ ਰਹੀ ਹੈ।

ਓਹਨਾ ਨੇ ਯੂਨੀਵਰਸਿਟੀ ਦੀ ਗ੍ਰਾਂਟ ਚ ਵਾਧਾ ਕਰਨ ਲਈ ਪੰਜਾਬ ਸਰਕਾਰ ਦੇ ਜਿੱਥੇ ਮਾਨਯੋਗ ਵਿੱਤ ਮੰਤਰੀ ਸ੍ਰ ਦਲਜੀਤ ਸਿੰਘ ਚੀਮਾ ਜੀ ਦਾ ਯੂਨੀਵਰਸਿਟੀ ਨੂੰ ਵਿੱਤੀ ਰਾਹਤ ਦੇਣ ਤੇ ਧੰਨਵਾਦ ਕੀਤਾ ਉੱਥੇ ਨਾਲ ਹੀ ਫ਼ਿਰੋਜਪੁਰ ਜ਼ਿਲ੍ਹੇ ਦੇ ਐਮ ਐਲ ਏ ਐਡਵੋਕੇਟ ਸ਼੍ਰੀ ਰਜਨੀਸ਼ ਦਹੀਆ ਦਿਹਾਤੀ, ਸ੍ਰ ਰਣਵੀਰ ਸਿੰਘ ਭੁੱਲਰ ਐਮ ਐਲ ਏ ਸਹਿਰੀ, ਐਮ ਐਲ ਏ ਗੁਰੁਹਰਸਹਾਏ ਸ੍ਰ ਫੌਜਾ ਸਿੰਘ ਸਰਾਰੀ, ਐਮ ਐਲ ਏ ਜ਼ੀਰਾ ਸ਼੍ਰੀ ਨਰੇਸ਼ ਕਟਾਰੀਆ ਜੀ ਦਾ ਯੂਨੀਵਰਸਿਟੀ ਦੇ ਇਸ ਵਿਤੀ ਸੰਕਟ ਦੇ ਮਸਲੇ ਨੂੰ ਪੰਜਾਬ ਸਰਕਾਰ ਕੋਲ ਪਹੁੰਚਾਉਣ ਤੇ ਖਾਸ ਤੌਰ ਧੰਨਵਾਦ ਕੀਤਾ।

ਓਹਨਾ ਕਿਹਾ ਕਿ ਇਸ ਨਾਲ ਯੂਨੀਵਰਸਿਟੀ ਦੇ ਫੈਕਲਟੀ ਤੇ ਸਟਾਫ ਚ ਨਵੀਂ ਊਰਜਾ ਆਵੇਗੀ ਤੇ ਓਹ ਯੂਨੀਵਰਸਿਟੀ ਲਈ ਹੋਰ ਭੀ ਜੋਸ਼ੋਖਰੋਸ਼ ਨਾਲ ਕੰਮ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...