- Advertisement -
ਯੈੱਸ ਪੰਜਾਬ
ਚੰਡੀਗੜ੍ਹ, 16 ਅਕਤੂਬਰ, 2021:
ਪੰਜਾਬ ਸਰਕਾਰ ਨੇ ਸੂਬੇ ਵਿੱਚ ਕੋਵਿਡ-19 ਸੰਬੰਧੀ ਪਾਬੰਦੀਆਂ 31 ਅਕਤੂਬਰ ਤਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ ਅਤੇ ਇਸ ਸੰਬੰਧੀ ਵੇਰਵਾ ਜਾਰੀ ਕਰ ਦਿੱਤਾ ਗਿਆ ਹੈ।
ਸਰਕਾਰ ਨੇ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ੋਨਲ ਆਈ.ਜੀਜ਼, ਪੁਲਿਸ ਕਮਿਸ਼ਨਰਾਂ, ਡੀ.ਆਈ.ਜੀਜ਼ ਅਤੇ ਐਸ.ਐਸ.ਪੀਜ਼ ਨੂੰ ਇਸ ਸੰਬੰਧੀ ਸੂਚਿਤ ਕਰਦੇ ਹੋਏ ਪੱਤਰ ਜਾਰੀ ਕੀਤਾ ਹੈ।
ਜਾਰੀ ਕੀਤੇ ਗਏ ਹੁਕਮ ਹੇਠ ਅਨੁਸਾਰ ਹਨ:
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -