- Advertisement -
ਯੈੱਸ ਪੰਜਾਬ
ਚੰਡੀਗੜ੍ਹ, 27 ਜੂਨ, 2022:
ਪੰਜਾਬ ਦੇ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪੰਜਾਬ ਦੀਆਂ 2022-23 ਬਜਟ ਤਜ਼ਵੀਜ਼ਾਂ ਪੇਸ਼ ਕਰਦਿਆਂ ਰਾਜ ਦੇ 4 ਸ਼ਹਿਰਾਂ ਨੂੰ ‘ਸਮਾਰਟ ਸਿਟੀ’ ਬਣਾਉਣ ਦਾ ਐਲਾਨ ਕੀਤਾ ਹੈ।
ਇਸ ਸਮਾਰਟ ਸਿਟੀ ਮਿਸ਼ਨ ਲਈ 1131 ਕਰੋੜ ਰੁਪਏ ਰੱਖੇ ਗਏ ਹਨ।
ਜਿਹੜੇ ਚਾਰ ਸ਼ਹਿਰਾਂ ਨੂੰ ਸਮਾਰਟ ਸਿਟੀ ਬਣਾਉਣ ਦਾ ਪ੍ਰਸਤਾਵ ਹੈ ਉਨ੍ਹਾਂ ਵਿੱਚ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਸੁਲਤਾਨਪੁਰ ਲੋਧੀ ਸ਼ਾਮਲ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -