Saturday, May 11, 2024

ਵਾਹਿਗੁਰੂ

spot_img
spot_img

ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਉਦੋਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ਆਪਣੇ ਸੈਂਕੜੇ ਸਾਥੀਆਂ ਨਾਲ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਨਿਰਮਲਜੀਤ ਸਿੰਘ ਨਿੰਮਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਰਸਮੀ ਤੌਰ `ਤੇ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਸਮੇਂ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਵੱਡੀ ਗਿਣਤੀ ਵਿੱਚ ਸਮਾਜ ਦਾ ਹਰ ਵਰਗ ਪਾਰਟੀ ਨਾਲ ਜੁੜ ਰਿਹਾ ਹੈ ਅਤੇ ਨਿਰਮਲਜੀਤ ਸਿੰਘ ਨਿੰਮਾ ਵੱਲੋਂ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪਰਿਵਾਰ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਦੇ ਕਾਫ਼ਲੇ ਵਿੱਚ ਭਾਰੀ ਵੱਧਾ ਹੋਇਆ ਹੈ।

ਇਸ ਦੌਰਾਨ ਸ: ਨਿਰਮਲਜੀਤ ਸਿੰਘ ਨਿੰਮਾ ਨੇ ਸ: ਸੁਖਦੇਵ ਸਿੰਘ ਢੀਂਡਸਾ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਵਾਇਆ ਕਿ ਉਹ 2022 ਵਿੱਚ ਸ਼ੋਮਣੀ ਅਕਾਲੀ ਦਲ (ਸੰਯੁਕਤ) ਦੀ ਸਰਕਾਰ ਬਣਾਉਣ ਲਈ ਪਾਰਟੀ ਦੇ ਵਿਧੀ-ਵਿਧਾਨ ਵਿੱਚ ਰਹਿੰਦਿਆਂ ਦਿਨ-ਰਾਤ ਇੱਕ ਕਰ ਦੇਣਗੇ। ਇਸ ਮੌਕੇ `ਤੇ ਸ: ਨਿਰਮਲਜੀਤ ਸਿੰਘ ਨਿੰਮਾ ਤੋਂ ਇਲਾਵਾ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸ: ਬੇਅੰਤ ਸਿੰਘ, ਸ: ਸੁਖਜੀਤ ਸਿੰਘ, ਸ: ਬਲਦੇਵ ਸਿੰਘ, ਸ: ਸਰਬਜੀਤ ਸਿੰਘ ਸੰਧੂ, ਸ: ਅਵਤਾਰ ਸਿੰਘ, ਸ: ਸੁਖਵਿੰਦਰ ਸਿੰਘ(ਬਿੱਟੂ ਖਲੋਰ ਪੰਚ), ਸ਼੍ਰੀ ਸੁਭਾਸ਼ ਕੁਮਾਰ, ਸ: ਗੁਰਵਿੰਦਰ ਸਿੰਘ( ਬਿੰਦਰ ਸੰਧੂ), ਸ: ਕਰਮਜੀਤ ਸਿੰਘ ਢਿੱਲੋਂ, ਸ: ਜਰਨੈਲ ਸਿੰਘ, ਸ: ਅਮਰਿੰਦਰ ਸਿੰਘ (ਮਿੰਦਾ), ਸ: ਸਰਬਜੀਤ ਸਿੰਘ ਢੀਂਡਸਾ, ਸ: ਹਰਤੇਜਵੰਤ ਸਿੰਘ, ਸ: ਖੁਸ਼ਪ੍ਰੀਤ ਸਿੰਘ (ਡਿੰਪਲ), ਸ: ਬਲਰਾਜ ਸਿੰਘ (ਜੱਜ), ਸ਼੍ਰੀ ਲਾਲ ਚੰਦ (ਸਲੇਮਪੁਰ), ਸ਼੍ਰੀ ਦੀਪਕ ਖੰਨਾ, ਸ: ਹਰਪ੍ਰੀਤ ਸਿੰਘ (ਜੋਤੀ ਅਲੂਣਾ), ਸ: ਅਮ੍ਰਿਤ ਸੰਧੂ, ਸ: ਗੁਰਜੀਤ ਸਿੰਘ, ਸ: ਜਗਤਾਰ ਸਿੰਘ, ਸ: ਜਰਨੈਲ ਸਿੰਘ, ਸ: ਜਗਦੀਪ ਸਿੰਘ, ਸ: ਮਹਿੰਦਰਪਾਲ ਸਿੰਘ, ਸ਼ਾਮਾ ਜਿੰਦਲ, ਸ: ਹਰਮਨਪ੍ਰੀਤ ਸਿੰਘ, ਸ਼੍ਰੀ ਪ੍ਰਿੰਸ ਕੁਮਾਰ, ਸ: ਸੁਖਚੈਨ ਸਿੰਘ, ਸ: ਪ੍ਰਭਜੋਤ ਸਿੰਘ, ਸ: ਜਗਪ੍ਰੀਤ ਸਿੰਘ, ਸ: ਗੁਰਜੰਟ ਸਿੰਘ, ਸ਼੍ਰੀ ਇਸ਼ਵਰ ਯਾਦਵ, ਸ: ਸੁਖਜੀਤ ਸਿੰਘ, ਸ: ਰਣਜੀਤ ਸਿੰਘ, ਸ: ਭਗਵੰਤ ਸਿੰਘ, ਸ: ਸਤਵਿੰਦਰ ਸਿੰਘ, ਸ: ਲਵਪ੍ਰੀਤ ਸਿੰਘ, ਸ: ਸਤਨਾਮ ਸਿੰਘ, ਸ: ਕਰਨੈਲ ਸਿੰਘ ਅਤੇ ਸ:ਵੀਰ-ਬਰਿੰਦਰ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,134FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...