Tuesday, May 21, 2024

ਵਾਹਿਗੁਰੂ

spot_img
spot_img

ਬਰਤਾਨੀਆ ’ਚ ਸਿੱਖ ਡਾਕਟਰਾਂ ਨੂੰ ਦਾੜ੍ਹੀ ਕਟਵਾਉਣ ਲਈ ਕਹਿਣ ’ਤੇ ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਦਾ ਦਖ਼ਲ ਮੰਗਿਆ

- Advertisement -

ਅੰਮ੍ਰਿਤਸਰ, 5 ਮਈ, 2020 –
ਬਰਤਾਨੀਆ ਦੇ ਸਿੱਖ ਡਾਕਟਰਾਂ ਨੂੰ ਫਿੱਟ ਟੈਸਟ ਦੇ ਨਾਂ ’ਤੇ ਦਾੜ੍ਹੀ ਸਾਫ਼ ਕਰਵਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖ ਧਰਮ ਦੀਆਂ ਮਾਨਤਾਵਾਂ ਦੇ ਵਿਰੁੱਧ ਕਰਾਰ ਦਿੱਤਾ ਹੈ।

ਭਾਈ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਬਰਤਾਨੀਆ ’ਚ ਕੋਰੋਨਾ ਵਿਰੁੱਧ ਫਰੰਟ ਲਾਈਨ ’ਤੇ ਲੜ ਰਹੇ ਸਿੱਖ ਡਾਕਟਰਾਂ ਨੂੰ ਕੌਮੀ ਸਿਹਤ ਸੇਵਾ ਵੱਲੋਂ ਦਾੜੀ ਸਾਫ਼ ਕਰਵਾਉਣ ਲਈ ਆਖਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਇਸ ਫੈਸਲੇ ਕਰਕੇ ਸਿੱਖ ਧਰਮ ਨੂੰ ਮੰਨਣ ਵਾਲਿਆ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਸਿੱਖ ਡਾਕਟਰਾਂ ਨੂੰ ਮੋਹਰਲੀ ਕਤਾਰ ਵਿੱਚੋਂ ਦਾੜੀ ਕੇਸਾਂ ਕਰਕੇ ਬਾਹਰ ਕਰਨਾ ਕਿਸੇ ਤਰ੍ਹਾਂ ਜਾਇਜ਼ ਨਹੀਂ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਮਾਨਵਤਾ ਦੀ ਸੇਵਾ ’ਚ ਲੱਗੇ ਸਿਹਤ ਮਾਮਲੇ ਦਾ ਮਨੋਬਲ ਡਿੱਗੇਗਾ। ਭਾਈ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਸ ਸਬੰਧ ਵਿਚ ਬਰਤਾਨੀਆ ਨਾਲ ਕੂਟਨੀਤਿਕ ਪੱਧਰ ’ਤੇ ਗੱਲ ਕਰਨ।

ਇਹ ਸਿੱਖ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ, ਜਿਸ ਨੂੰ ਨਜਿੱਠਣ ਲਈ ਤੁਰੰਤ ਕਦਮ ਉਠਾਏ ਜਾਣੇ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...