Thursday, April 18, 2024

ਵਾਹਿਗੁਰੂ

spot_img
spot_img

ਬਲਬੀਰ ਸਿੱਧੂ ਨੇ ਫਾਰਮੇਸੀ ਅਧਿਕਾਰੀਆਂ ਅਤੇ ਦਰਜਾ-4 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜੂਨ, 2021 –
ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ 10 ਫਾਰਮੇਸੀ ਅਧਿਕਾਰੀਆਂ ਅਤੇ 8 ਦਰਜਾ-4 ਕਰਮਚਾਰੀਆਂ ਨੂੰ ਤਰਸ ਦੇ ਅਧਾਰ ‘ਤੇ ਨਿਯੁਕਤੀ ਪੱਤਰ ਸੌਂਪੇ।

ਸ੍ਰੀ ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 190 ਮੈਡੀਕਲ ਅਫਸਰਾਂ ਅਤੇ 166 ਉਪ-ਵੈਦਾਂ ਦੀ ਵੀ ਨਿਯੁਕਤੀ ਕੀਤੀ ਹੈ ਅਤੇ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ 11,000 ਤੋਂ ਵੱਧ ਅਸਾਮੀਆਂ ਭਰੀਆਂ ਗਈਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਂਮਾਰੀ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਵੀ ਮਜਬੂਤ ਕੀਤਾ ਗਿਆ ਹੈ।

ਇਸ ਮੌਕੇ ਸਿਹਤ ਸੇਵਾਵਾਂ, ਪੰਜਾਬ ਦੇ ਡਾਇਰੈਕਟਰ ਡਾ: ਜੀ.ਬੀ.ਸਿੰਘ ਨੇ ਵਿਭਾਗ ਵਿੱਚ ਨਵ-ਨਿਯੁਕਤ ਸਟਾਫ ਦਾ ਸਵਾਗਤ ਕੀਤਾ। ਸਿਹਤ ਮੰਤਰੀ ਦੇ ਓ.ਐਸ.ਡੀ.ਡਾ: ਬਲਵਿੰਦਰ ਸਿੰਘ ਅਤੇ ਸੁਪਰਡੈਂਟ ਸੰਜੇ ਕੁਮਾਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...