- Advertisement -
ਯੈੱਸ ਪੰਜਾਬ
ਜਲੰਧਰ, 25 ਜਨਵਰੀ, 2022:
ਬਹੁਜਨ ਸਮਾਜ ਪਾਰਟੀ ਪੰਜਾਬ ਨੇ ਪੰਜਾਬ ਚੋਣਾਂ ਲਈ ਰਹਿੰਦੇ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਪਾਰਟੀ ਨੇ ਆਪਣੇ। ਸਾਰੇ 20 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨਾਲ ਸਮਝੌਤੇ ਤਹਿਤ ਬਸਪਾ ਨੇ 20 ਸੀਟਾਂ ’ਤੇ ਚੋਣ ਲੜਨੀ ਹੈ ਜਦਕਿ ਰਹਿੰਦੀਆਂ 97 ਸੀਟਾਂ ਅਕਾਲੀ ਦਲ ਵੱਲੋਂ ਲੜੀਆਂ ਜਾਣੀਆਂ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -