Friday, March 29, 2024

ਵਾਹਿਗੁਰੂ

spot_img
spot_img

ਬਾਦਲ ਪਰਿਵਾਰ ’ਤੇ ਸਾਡੇ ਵੱਲੋਂ ਲਗਾਏ ਦੋਸ਼ ਡੇਰਾ ਪ੍ਰੇਮੀਆਂ ਦੇ ਇਕਬਾਲੀਆ ਬਿਆਨ ਨੇ ਸੱਚ ਸਾਬਤ ਕੀਤੇ: ਬ੍ਰਹਮਪੁਰਾ

- Advertisement -

ਅੰਮ੍ਰਿਤਸਰ, 14 ਜੁਲਾਈ, 2020

ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਜਿੰਨਾ ਕਾਰਨਾ ਕਰਕੇ ਪਾਰਟੀ ਦੇ ਅੰਦਰ ਤੇ ਬਾਹਰ ਕਹਿੰਦੇ ਸਾ ਹੁਣ ਡੇਰਾ ਸਿਰਸਾ ਦੇ ਰਾਜਨੀਤਕ ਵਿੰਗ ਨੇ ਉਹਨਾ ਦੋਸਾ ਨੂੰ ਇਕਬਾਲੀਆ ਬਿਆਨਾ ਵਿੱਚ ਸੱਚ ਸਾਬਤ ਕੀਤਾ ਹੈ ।

ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਸ੍ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸ੍ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਖਡੂਰ ਸਾਹਿਬ ਨੇ ਜਥੇਦਾਰ ਬ੍ਰਹਮਪੁਰਾ ਦਾ ਬਿਆਨ ਪ੍ਰੈਸ ਨੂੰ ਜਾਰੀ ਕਰਦਿਆ ਕਿਹਾ ਹੈ ਕਿ ਸ੍ਰੌਮਣੀ ਅਕਾਲੀ ਦਲ ਦੇ ਸਾਨਾਮੱਤੇ ਇਤਿਹਾਸ ਨੂੰ ਜਿੰਨਾ ਲੋਕਾ ਨੇ ਕਲੰਕਿਤ ਕਰਕੇ ਡੇਰਾਵਾਦ ਨੂੰ ਬੜਾਵਾ ਦਿੰਦਿਆ ਡੇਰਾ ਸਿਰਸਾ ਜਾਕੇ ਵੋਟਾ ਮੰਗੀਆ ਤੇ ਫਿਰ ਉਸ ਪਾਖੰਡੀ ਬਾਬੇ ਦੀਆ ਫਿਲਮਾ ਰਿਲੀਜ ਕਰਵਾਈਆ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋ ਮੁਆਫੀ ਮੰਗਵਾਈ ਉਹਨਾ ਨੂੰ ਪੰਥਕ ਰਿਵਾਇਤਾਂ ਮੁਤਾਬਿਕ ਜਦ ਤੱਕ ਸਜਾ ਨਹੀ ਮਿਲਦੀ ਉਸ ਵਕਤ ਤੱਕ ਜਾਨ ਨਹੀ ਛੁੱਟਣੀ ।

ਟਕਸਾਲੀ ਅਕਾਲੀ ਨੇਤਾਵਾ ਨੇ ਕਿਹਾ ਹੈ ਕਿ ਬਰਗਾੜੀ ਬਹਿਬਲ ਕਾਡ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਗ੍ਰੰਥ ਸਾਹਿਬ ਜੀ ਦੀਆ ਬੇਅਦਬੀ ਦੀਆ ਘਟਨਾਵਾ ਨੇ ਪੂਰੀ ਦੁਨੀਆ ਵਿੱਚ ਖਾਲਸਾ ਪੰਥ ਨੂੰ ਹੈਰਾਨ ਤੇ ਪ੍ਰੇਸ਼ਾਨ ਕੀਤਾ ਹੈ ।

ਉਹਨਾ ਕਿਹਾ ਕਿ ਡੇਰਾ ਸਿਰਸਾ ਦੇ ਸਾਧ ਨੂੰ ਮੁਆਫ਼ ਕਰਨ ਤੋ ਬਾਅਦ ਉਸ ਫੈਸਲੇ ਨੂੰ ਸਹੀ ਠਹਿਰਾਉਣ ਲਈ 96 ਲੱਖ ਰੁਪਏ ਦੇ ਇਸ਼ਤਿਹਾਰ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਰਾਹੀ ਗੁਰੂ ਕੀ ਗੋਲਕ ਵਿੱਚੋ ਖਰਚ ਕੀਤੇ ਗਏ ਉਹ ਪੈਸੇ ਵਾਪਸ ਗੁਰੂ ਕੀ ਗੋਲਕ ਵਿਚ ਪਾਏ ਜਾਣ ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...