Saturday, April 27, 2024

ਵਾਹਿਗੁਰੂ

spot_img
spot_img

ਬਾਹਰਲੇ ਸੂਬਿਆਂ ਤੋਂ ਪੰਜਾਬ ਵਿੱਚ ਕਣਕ ਆਉਣੀ ਜਾਰੀ, ਪੁਲਿਸ ਨੇ ਕਣਕ ਦੇ ਭਰੇ 27 ਟਰਾਲੇ ਕੀਤੇ ਕਾਬੂ

- Advertisement -

ਯੈੱਸ ਪੰਜਾਬ
ਪਟਿਆਲਾ, ਅਪ੍ਰੈਲ 21, 2021:
ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ(ਪਟਿਆਲਾ) ਦੇ ਪ੍ਰਧਾਨ ਗੁਰਧਿਆਨ ਸਿੰਘ ਨੇ ਇਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਲਗਭਗ ਚਾਰ ਮਹੀਨੇ ਤੋਂ ਚੱਲ ਰਹੇ ਕਿਸਾਨ ਮਜਦੂਰ ਸੰਘਰਸ਼ ਵਿੱਚ ਪੰਜਾਬ ਦਾ ਹਰ ਇਕ ਨਾਗਰਿਕ ਪੰਜਾਬ ਦੇ ਨਾਲ ਖੜਾ ਹੈ।

ਪੰਜਾਬ ਵਿੱਚ ਕਣਕ ਦੀ ਖਰੀਦ 10 ਤਰੀਕ ਤੋਂ ਸ਼ੁਰੂ ਕੀਤੀ ਗਈ ਸੀ ਪਰ ਅੱਜ ਤੱਕ 21 ਤਰੀਕ ਤੱਕ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਪੂਰੀ ਨਹੀਂ ਹੋ ਸਕੀ। ਜਿਸ ਵਿੱਚ ਵੱਡੇ ਵਪਾਰੀ ਬਾਹਰਲੇ ਸੂਬਿਆਂ ਤੋਂ ਸਸਤੀ ਕਣਕ ਖਰੀਦ ਕੇ ਵੱਡੇ-ਵੱਡੇ ਟਰਾਲਿਆਂ ਰਾਹੀਂ ਪੰਜਾਬ ਦੀਆਂ ਮੰਡੀਆਂ ਵਿੱਚ ਭੇਜ਼ ਰਹੇ ਹਨ। ਜਿਸ ਦਾ ਨੁਕਸਾਨ ਪੰਜਾਬ ਦੇ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ। ਕਿਸਾਨਾ ਦੇ ਨਾਲ-ਨਾਲ ਬੈਰੀਅਰ ਤੇ ਪੁਲਿਸ ਵੀ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

ਜਿਸ ਦੀ ਉਦਾਹਰਣ ਡੀ.ਐਸ.ਪੀ. ਜ਼ਸਵਿੰਦਰ ਸਿੰਘ ਟਿਵਾਣਾ ਇੰਚਾਰਜ ਹਲਕਾ ਘਨੌਰ ਦੀ ਟੀਮ ਨੇ ਸ਼ੰਭੂ ਬੈਰੀਅਰ ਤੇ 10 ਤਰੀਕ ਤੋਂ 21 ਤਰੀਕ ਤੱਕ ਬਾਹਰਲੇ ਸੂਬਿਆਂ ਤੋਂ ਕਣਕ ਦੇ ਭਰੇ 27 ਟਰਾਲਿਆਂ ਨੂੰ ਕਾਬੂ ਕਰਕੇ ਕਿਸਾਨਾਂ ਦਾ ਸਾਥ ਦਿੱਤਾ।

ਜਿਸ ਦਾ ਪੰਜਾਬ ਦੇ ਕਿਸਾਨਾਂ ਨੂੰ ਬਹੁਤ ਰਾਹਤ ਮਿਲੀ ਅਤੇ ਬੀ.ਜੇ.ਪੀ. ਸਰਕਾਰ ਦੇ ਤਿੰਨੇ ਕਾਲੇ ਕਾਨੂੰਨਾਂ ਦੀ ਪੋਲ ਖੁੱਲੀ। ਗੁਰਧਿਆਨ ਸਿੰਘ (ਧੰਨਾ) ਪ੍ਰਧਾਨ ਪਟਿਆਲਾ—2 ਬਲਾਕ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਨੇ ਡੀ.ਐਸ.ਪੀ. ਜ਼ਸਵਿੰਦਰ ਸਿੰਘ ਟਿਵਾਣਾ ਅਤੇ ਉਹਨਾਂ ਦੀ ਟੀਮ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

*Representative Image

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...