- Advertisement -
ਯੈੱਸ ਪੰਜਾਬ
ਚੰਡੀਗੜ੍ਹ, 27 ਜਨਵਰੀ, 2022:
ਬੈਂਸ ਭਰਾਵਾਂ – ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ – ਦੀ ਅਗਵਾਈ ਵਾਲੀ ਲੋਕ ਇਨਸਾਫ਼ ਪਾਰਟੀ ਵੱਲੋਂ ਵੀਰਵਾਰ ਨੂੰ ਆਪਣੇ 10 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਪਾਰਟੀ ਵੱਲੋਂ ਜਾਰੀ ਇਹ ਦੂਜੀ ਸੂਚੀ ਹੈ। ਇਸ ਤੋਂ ਪਹਿਲਾਂ ਪਾਰਟੀ ਨੇ 24 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ਇਸ ਤਰ੍ਹਾਂ ਹੁਣ ਤਕ ਪਾਰਟੀ 34 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
- Advertisement -