Saturday, April 20, 2024

ਵਾਹਿਗੁਰੂ

spot_img
spot_img

ਬ੍ਰਮ ਸ਼ੰਕਰ ਜਿੰਪਾ ਵਲੋਂ ਨਸਰਾਲਾ ਵਿਖੇ ਵਾਪਰੇ ਹਾਦਸੇ ਦੇ ਘਟਨਾ ਸਥਾਨ ਦਾ ਦੌਰਾ, ਮ੍ਰਿਤਕ ਵਰਕਰ ਦੇ ਪਰਿਵਾਰ ਨੂੰ ਪੂਰੀ ਮਦਦ ਦਾ ਦਿੱਤਾ ਭਰੋਸਾ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 24 ਸਤੰਬਰ, 2022:
ਅੱਜ ਹੁਸ਼ਿਆਰਪੁਰ ਦੇ ਨਸਰਾਲਾ ਵਿਖੇ ਵੈਲਡਿੰਗ ਗੈਸ ਦੀ ਸਪਲਾਈ ਕਰਨ ਵਾਲੀ ਫੈਕਟਰੀ ਵਿਚ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਫੈਕਟਰੀ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਉਨ੍ਹਾਂ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਵਰਕਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਫੈਕਟਰੀ ਮਾਲਕਾਂ ਨੂੰ ਪਰਿਵਾਰ ਦੀ ਪੂਰੀ ਬਣਦੀ ਸਹਾਇਤਾ ਕਰਨ ਲਈ ਕਿਹਾ।

ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਤੌਰ ’ਤੇ ਵੀ ਪੀੜਤ ਪਰਿਵਾਰ ਦੀ ਬਣਦੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ਵਿਚ ਜਖਮੀ ਹੋਏ ਵਿਅਕਤੀਆਂ ਦੇ ਬਿਹਤਰੀਨ ਇਲਾਜ ਲਈ ਵੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਅੱਜ ਨਸਰਾਲਾ ਵਿਖੇ ਜੇ.ਕੇ. ਇੰਟਰਪ੍ਰਾਈਜਜ਼ ਨਾਂ ਦੀ ਫੈਕਟਰੀ ਵਿਚ ਸਿਲੰਡਰਾਂ ਵਿਚ ਗੈਸ ਭਰਨ ਮੌਕੇ ਇਕ ਗੈਸ ਸਿਲੰਡਰ ਫੱਟਣ ਕਾਰਨ ਇਕ ਵਰਕਰ ਦੀ ਮੌਤ ਹੋ ਗਈ, ਜਦਕਿ 2 ਜਖਮੀ ਹੋ ਗਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...