Thursday, April 25, 2024

ਵਾਹਿਗੁਰੂ

spot_img
spot_img

ਬਜ਼ੁਰਗ ਕਿਸਾਨਾਂ ਦੇ ਤਜਰਬੇ ਅਤੇ ਨੌਜਵਾਨਾਂ ਦੇ ਜੋਸ਼ ਦਾ ਵਧੀਆ ਤਾਲਮੇਲ ਬਣਿਆ: Jathedar Hawara

- Advertisement -

ਯੈੱਸ ਪੰਜਾਬ
ਅ੍ਰੰਮਿਤਸਰ, 27 ਨਵੰਬਰ, 2020 –
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਪਾਸ ਕੀਤੇ ਗਏ ਕਾਲੇ ਕਾਨੂੰਨ ਦੇ ਵਿਰੋਧ ਦੇ ਚੱਲਦਿਆਂ ਪੰਜਾਬ ਦੀ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ‘ਦਿੱਲੀ ਚਲੋ’ ਦੇ ਪ੍ਰੋਗਰਾਮ ਅਧੀਨ ਹਰਿਆਣਾ ਸਰਕਾਰ ਵੱਲੋਂ ਲਗਾਈਆ ਸਖ਼ਤ ਰੋਕਾਂ ਦੀ ਨੌਜਵਾਨਾਂ ਵੱਲੋਂ ਪ੍ਰਵਾਹ ਨਾਂ ਕਰਦੇ ਹੋਏ ਸ਼ਾਤਮੲੌ ਢੰਗ ਨਾਲ ਲੰਘ ਕੇ ਆਪਣੀ ਮੰਜ਼ਲ ਵੱਲ ਦਿੜਤਾ ਨਾਲ ਕੂਚ ਕਰਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਮੁਢਲੀ ਸਫਲਤਾ ਦੱਸਦਿਆਂ ਨੌਜਵਾਨਾਂ ਨੂੰ ਵਧਾਈ ਦਿੱਤੀ ਹੈ।

ਉਨ੍ਹਾ ਕਿਹਾ ਕਿ ਨੌਜਵਾਨਾਂ ਨੇ ਜੋਸ਼ ਦੇ ਨਾਲ -ਨਾਲ ਹੋਸ਼ ਦਾ ਸਬੂਤ ਦਿੱਤਾ ਹੈ। ਉਨ੍ਹਾ ਦੇ ਜਜ਼ਬੇ ਤੇ ਫੋਲਾਦੀ ਹੋਸਲੇ ਨੂੰ ਵੇਖ ਕੇ ਪੰਜਾਬ ਵਿੱਚੋਂ ਨਸ਼ਿਆ ਦੇ ਹੜ ਨੂੰ ਠੱਲ ਪੈਣ ਦੀ ਆਸ ਸੁਰਜੀਤ ਹੋਈ ਹੈ।ਅੱਜ ਪੰਜਾਬ ਦੇ ਵਾਰਸ ਦਿੱਲੀ ਦੇ ਤਖਤ ਨੂੰ ਸੁਨੇਹਾ ਦੇਣ ਵਿੱਚ ਸਫਲ ਹੋਏ ਹਨ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਵੱਡੀ ਤੋ ਵੱਡੀ ਰੁਕਾਵਟਾਂ ਨੂੰ ਵੀ ਕੁਝ ਨਹੀਂ ਸਮਝਦੇ ।

ਅੱਜ ਸਾਰਾ ਪੰਜਾਬ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਸਿਫ਼ਤ ਕਰ ਰਿਹਾ ਹੈ ਜਿਨ੍ਹਾਂ ਨੇ ਦੂਰਅੰਦੇਸ਼ੀ ਦਾ ਸਬੂਤ ਦਿੰਦਿਆਂ ਹੋਇਆ ਦਿੱਲੀ ਕੂਚ ਕਰਨ ਦੇ ਪ੍ਰੋਗਰਾਮ ਨੂੰ ਪੂਰਨ ਅਨੁਸ਼ਾਸਨ ਤੇ ਧੀਰਜ ਵਿੱਚ ਰੱਖਦਿਆਂ ਨੌਜਵਾਨਾਂ ਦਾ ਸ਼ਕਤੀਕਰਣ ਕੀਤਾ ਹੈ ।

ਇਹ ਨੌਜਵਾਨ ਸਾਡੇ ਪੰਜਾਬ ਦੀ ਰੀੜ ਦੀ ਹੱਡੀ ਹਨ ਤੇ ਇਨ੍ਹਾਂ ਨੇ ਭਵਿੱਖ ਵਿੱਚ ਜ਼ੁੰਮੇਵਾਰੀਆਂ ਸਭਾਨੀਆਂ ਹਨ। ਸੰਘਰਸ਼ ਦੇ ਹੁਣ ਤੱਕ ਦੇ ਸਫਰ ਤੋਂ ਸਪਸ਼ਟ ਹੋ ਗਿਆ ਹੈ ਕਿ ਬਜ਼ੁਰਗ ਕਿਸਾਨਾਂ ਦੇ ਤਜਰਬੇ ਦਾ ਅਤੇ ਨੌਜਵਾਨ ਦੀ ਸ਼ਕਤੀ ਦਾ ਬਹੁਤ ਵਧੀਆ ਤਾਲਮੇਲ ਬਣਿਆਂ ਹੋਇਆ ਹੈ ।

ਜਿਸਦੀ ਮੈ ਸ਼ਲਾਘਾ ਕਰਦਾ ਹਾਂ ਤੇ ਆਸ ਕਰਦਾਂ ਹਾਂ ਕਿ ਬਜੂਰਗ ਕਿਸਾਨਾਂ ,ਨੌਜਵਾਨਾਂ ਤੇ ਕਿਸਾਨ ਆਗੂਆਂ ਦਾ ਆਪਸੀ ਜਥੇਬੰਦਕ ਤਾਲਮੇਲ ਆਉਣ ਵਾਲੇ ਸਮੇ ਵਿੱਚ ਵੀ ਬਣਿਆਂ ਰਹੇਗਾ। ਹਰਿਆਣਾ ਦੇ ਕਿਸਾਨਾਂ ਵੱਲੋਂ ਸਰਕਾਰੀ ਰੋਕਾਂ ਨੂੰ ਹਟਾਉਣ ਲਈ ਦਿੱਤੇ ਗਏ ਸਹਿਯੋਗ ਦੀ ਵੀ ਸਲ਼ਾਘਾ ਜਥੇਦਾਰ ਜੀ ਨੇ ਕੀਤੀ ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...