Saturday, April 20, 2024

ਵਾਹਿਗੁਰੂ

spot_img
spot_img

ਭਗਵਾਨ ਵਾਲਮੀਕ ਦੇ ਨਾਂਅ ’ਤੇ ਅੰਤਰ-ਰਾਸ਼ਟਰੀ ਪੱਧਰ ਦੀ ਯੂਨੀਵਰਸਿਟੀ ਬਣਾਈ ਜਾਵੇ: ਸਾਧੂ ਸਮਾਜ ਦੀ ਸਰਕਾਰ ਤੋਂ ਮੰਗ

- Advertisement -

ਯੈੱਸ ਪੰਜਾਬ
ਜਲੰਧਰ, 26 ਅਕਤੂਬ, 2020 –
ਆਲ ਇੰਡੀਆ ਆਦਿ ਧਰਮ ਮਿਸ਼ਨ ਅਤੇ ਆਲ ਇੰਡੀਆ ਆਦਿ ਧਰਮ ਸਾਧੂ ਸਮਾਜ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਡੇਰਾ 108 ਸੰਤ ਇੰਦਰ ਦਾਸ ਸ਼ੇਖੇ ਵਿਖੇ ਹੋਈ।

ਇਸ ਮੀਟਿੰਗ ਵਿਚ ਆਲ ਇੰਡੀਆ ਆਦਿ ਧਰਮ ਸਾਧੂ ਸਮਾਜ ਦੇ ਕੌਮੀ ਪ੍ਰਧਾਨ ਸੰਤ ਸਰਵਣ ਦਾਸ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ 31 ਅਕਤੂਬਰ ਨੂੰ ਮਨਾਇਆ ਜਾਵੇਗਾ।

ਜਿਸ ਵਿਚ ਸੰਤ ਮਹਾਂਪੁਰਸ਼, ਸਮਾਜ ਦੇ ਬੁੱਧੀਜੀਵੀ ਅਤੇ ਕੀਰਤਨੀ ਜਥੇ ਸੰਗਤਾਂ ਭਗਵਾਨ ਵਾਲਮੀਕਿ ਜੀ ਵਿਚਾਰਧਾਰਾ ਤੋਂ ਜਾਣੂੰ ਕਰਵਾਉਣਗੇ।

ਇਸ ਮੌਕੇ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿਚ ਭਗਵਾਨ ਵਾਲਮੀਕਿ ਜੀ ਦੇ ਨਾਂਅ ‘ਤੇ ਇੱਕ ਅੰਤਰ-ਰਾਸ਼ਟਰੀ ਯੂਨੀਵਰਸਿਟੀ ਬਣਾਈ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਭਗਵਾਨ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਸਕਣ।

ਇਸ ਵਿਸ਼ੇਸ਼ ਮੀਟਿੰਗ ‘ਚ ਸੰਤ ਇੰਦਰ ਦਾਸ ਸ਼ੇਖੇ ਸਕੱਤਰ ਜਨ. ਆਦਿ ਧਰਮ ਸਾਧੂ ਸਮਾਜ, ਮਹੰਤ ਪ੍ਰਸ਼ੋਤਮ ਲਾਲ ਮੀਤ ਪ੍ਰਧਾਨ ਆਦਿ ਧਰਮ ਸਾਧੂ ਸਮਾਜ, ਸੰਤ ਪ੍ਰਮੇਸ਼ਰੀ ਦਾਸ ਡਾਇਰਕੈਟਰ ਆਦਿ ਧਰਮ ਟੀ.ਵੀ., ਬੀਰ ਚੰਦ ਸੁਰੀਲਾ ਸੰਪਾਦਕ ਆਦਿ ਧਰਮ ਪੱਤ੍ਰਿਕਾ, ਪ੍ਰਧਾਨ ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆ ਦਾਨ ਸੰਸਥਾ, ਅਮਿਤ ਕੁਮਾਰ ਪਾਲ ਕੌਮੀ ਕੈਸ਼ੀਅਰ, ਗਿਆਨ ਚੰਦ ਮੱਲ ਜ਼ਿਲ੍ਹਾ ਜਨ. ਸਕੱਤਰ, ਸ. ਰਾਮ ਸਿੰਘ ਸਹਾਇਕ ਸੰਪਾਦਕ ਅਤੇ ਰੋਹਿਤ ਕੁਮਾਰ ਆਦਿ ਹਾਜ਼ਰ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...