Thursday, April 25, 2024

ਵਾਹਿਗੁਰੂ

spot_img
spot_img

ਭਾਕਿਯੂ ਡਕੌਂਦਾ ਨੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਖਿਲਾਫ਼ ਕੀਤੀ ਨਾਅਰੇਬਾਜ਼ੀ; ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

- Advertisement -

ਭਵਾਨੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ )
ਕੇਂਦਰ ਸਰਕਾਰ ਵੱਲੋਂ ਫੌਜ ਦੀ ਭਰਤੀ ਲਈ ਨਵੀਂ ਲਿਆਂਦੀ ਚਾਰ ਸਾਲਾ ਅਗਨੀਪੱਥ ਯੋਜਨਾ ਦੀ ਖਿਲਾਫ ਜਿੱਥੇ ਪੂਰੇ ਦੇਸ਼ ਚ ਭਾਰੀ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਉੱਥੇ ਹੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਕੇਂਦਰ ਸਰਕਾਰ ਦੀ ਇਸ ਅਗਨੀਪਥ ਯੋਜਨਾ ਦੇ ਖ਼ਿਲਾਫ਼ ਵੱਡੀ ਗਿਣਤੀ ਵਿਚ ਐਸ ਡੀ ਐਮ ਦਫ਼ਤਰ ਦੇ ਗੇਟ ਅੱਗੇ ਇਕੱਠੇ ਹੋਏ ਕਿਸਾਨਾਂ ਨੇ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਅਤੇ ਤਹਿਸੀਲਦਾਰ ਹਰਸਿਮਰਨਜੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ।

ਇਸ ਮੌਕੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ ਆਦਿ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਰੂਸ, ਸੀਰੀਆ ਆਦਿ ਵਿਦੇਸ਼ੀ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਫ਼ੌਜ ਦੀ ਪੱਕੀ ਭਰਤੀ ਦੀ ਥਾਂ ਫ਼ੌਜ ਦੀ ਅਗਨੀਪਥ ਯੋਜਨਾ ਭਾਰਤ ਦੀ ਨੌਜਵਾਨੀ ਨੂੰ ਤਬਾਹੀ ਦੇ ਰਸਤੇ ਲੈ ਜਾਵੇਗੀ।ਇਸ ਯੋਜਨਾ ਨਾਲ ਨੌਜਵਾਨਾਂ ਦਾ ਭਵਿੱਖ ਖ਼ਤਰੇ ਚ ਹੋਵੇਗਾ।

ਯੋਜਨਾ ਤਹਿਤ 17 ਸਾਲ ਤੋਂ 23 ਸਾਲ ਦੇ ਨੌਜਵਾਨ ਫ਼ੌਜ ਚ ਚਾਰ ਸਾਲ ਲਈ ਭਰਤੀ ਕੀਤੇ ਜਾਣਗੇ।ਬਾਅਦ ਚ ਕੋਈ ਪੈਨਸ਼ਨ ਵੀ ਨਹੀਂ ਦਿੱਤੀ ਜਾਵੇਗੀ ਜਿਸ ਨਾਲ ਨੌਜਵਾਨਾਂ ਦਾ ਭਵਿੱਖ ਧੁੰਦਲਾ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਅਗਨੀਪਥ ਯੋਜਨਾ ਰਾਸ਼ਟਰ ਹਿੱਤ ਦੇ ਖ਼ਿਲਾਫ਼ ਹੈ ਜਿਸ ਕਾਰਨ ਪੂਰੇ ਭਾਰਤ ਚ ਨੌਜਵਾਨਾਂ ਵੱਲੋਂ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ ਕੇਂਦਰ ਸਰਕਾਰ ਦੀ ਇਸ ਗ਼ੈਰ ਸੰਵਿਧਾਨਕ ਰਹੇਗੀ ਕਾਰਨ ਪੂਰੇ ਭਾਰਤ ਚ ਲੋਕ ਸੜਕਾਂ ਤੇ ਉਤਰ ਆਏ ਹਨ।

ਇਸ ਮੌਕੇ ਸੁਖਦੇਵ ਸਿੰਘ ਬਾਲਦ ਕਲਾਂ ਜਨਰਲ ਸਕੱਤਰ, ਰਣਧੀਰ ਸਿੰਘ ਭੱਟੀਵਾਲ, ਸਰੂਪ ਸਿੰਘ ਬਾਲਦ ਖੁਰਦ, ਭਰਪੂਰ ਸਿੰਘ ਮਾਝੀ, ਗੁਰਜੀਤ ਸਿੰਘ ਨਦਾਮਪੁਰ, ਮਾਘ ਸਿੰਘ ਖੇੜੀ ਗਿੱਲਾਂ ਤੋਂ ਇਲਾਵਾ ਵੱਡੀ ਗਿਣਤੀ ਚ ਕਿਸਾਨ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...