- Advertisement -
ਯੈੱਸ ਪੰਜਾਬ
ਨਵੀਂ ਦਿੱਲੀ, 19 ਅਪ੍ਰੈਲ, 2021:
ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਞਰਸ ਨੇਤਾ ਡਾ: ਮਨਮੋਹਨ ਸਿੰਘ ਵੀ ਕੋਰੋਨਾ ਦੀ ਚਪੇਟ ’ਚ ਆ ਗਏ ਹਨ।
ਸੋਮਵਾਰ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਏ ਜਾਣ ਮਗਰੋਂ ਉਹਨਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਦਾਖ਼ਲ ਕਰਵਾਇਆ ਗਿਆ ਹੈ।
- Advertisement -