ਮੀਡੀਆ ਰਾਈ ਦਾ ਪਹਾੜ ਬਣਾ ਰਿਹੈ: Sidhu ਨਾਲ ਮੁਲਕਾਤ ’ਤੇ ਬੋਲੇ Amarinder

ਯੈੱਸ ਪੰਜਾਬ ਚੰਡੀਗੜ੍ਹ, 26 ਨਵੰਬਰ, 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਉਮੀਦ ਪ੍ਰਗਟਾਈ ਕਿ ਉਹ ਤੇ ਨਵਜੋਤ ਸਿੰਘ ਸਿੱਧੂ ਕੱਲ੍ਹ ਦੀ ਮੀਟਿੰਗ ਤਰ੍ਹਾਂ ਅਜਿਹੀਆਂ ਹੀ ਸਨੇਹਪੂਰਨ ਮੀਟਿੰਗਾਂ ਕਰਦੇ ਰਹਿਣਗੇ। ਬੀਤੇ ਕੱਲ੍ਹ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਹੋਰਨਾਂ ਗੱਲਾਂ ਤੋਂ ਇਲਾਵਾਂ ਕ੍ਰਿਕਟ ਬਾਰੇ ਵੀ ਕਈ ਗੱਲਾਂ ਕੀਤੀਆਂ ਗਈਆਂ। ਕੈਪਟਨ ਅਮਰਿੰਦਰ ਸਿੰਘ ਨੇ … Continue reading ਮੀਡੀਆ ਰਾਈ ਦਾ ਪਹਾੜ ਬਣਾ ਰਿਹੈ: Sidhu ਨਾਲ ਮੁਲਕਾਤ ’ਤੇ ਬੋਲੇ Amarinder