- Advertisement -
ਯੈੱਸ ਪੰਜਾਬ
ਚੰਡੀਗੜ੍ਹ, 22 ਸਤੰਬਰ, 2021:
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਚੰਡੀਗੜ੍ਹ ਵਿਖ਼ੇ ਹਰਿਆਣਾ ਦੇ ਸਿਵਲ ਸਕੱਤਰੇਤ ਵਿੱਚ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ।
ਸ੍ਰੀ ਖੱਟਰ ਨੇ ਸਤਿਕਾਰ ਵਜੋਂ ਸ: ਚੰਨੀ ਨੂੰ ਗੁਲਦਸਤਾ, ਸ਼ਾਲ ਅਤੇ ਅਰਜੁਨ ਕ੍ਰਿਸ਼ਨ ਰੱਥ ਦਾ ਮਾਡਲ ਭੇਂਟ ਕੀਤਾ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -