- Advertisement -
ਯੈੱਸ ਪੰਜਾਬ
ਚੰਡੀਗੜ੍ਹ, 29 ਨਵੰਬਰ, 2022:
ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 12 ਦਸੰਬਰ ਨੂੰ ਸੱਦੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੀਟਿੰਗ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਖ਼ੇ ਹੋਵੇਗੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -