Monday, September 23, 2024
spot_img
spot_img
spot_img

ਮੁੱਖ ਮੰਤਰੀ ਭਗਵੰਤ ਮਾਨ ਨੇ ਉ.ਐੱਸ.ਡੀ. ਪ੍ਰੋ: ਉਂਕਾਰ ਸਿੰਘ ਸਿੱਧੂ ਨੂੰ ਹਟਾਇਆ

ਯੈੱਸ ਪੰਜਾਬ
ਚੰਡੀਗੜ੍ਹ, 23 ਸਤੰਬਰ, 2024:

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਅੱਜ ਇੱਕ ਅਹਿਮ ਫ਼ੈਸਲਾ ਲੈਂਦਿਆਂ ਆਪਣੇ ਉ.ਐੱਸ.ਡੀ. ਪ੍ਰੋ: ਉਂਕਾਰ ਸਿੰਘ ਸਿੱਧੂ ਨੂੰ ਅਹੁਦੇ ਤੋਂ ਫ਼ਾਰਿਗ ਕਰ ਦਿੱਤਾ ਹੈ।

ਇਸ ਸੰਬੰਧੀ ਅਜੇ ਇਹ ਸਾਹਮਣੇ ਨਹੀਂ ਆਇਆ ਕਿ ਪ੍ਰੋ: ਉਂਕਾਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਕਿਉਂ ਹਟਾਇਆ ਗਿਆ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ