Saturday, October 5, 2024
spot_img
spot_img
spot_img
spot_img
spot_img

ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ – ਮੁਕੰਮਲ ਸੂਚੀ

ਯੈੱਸ ਪੰਜਾਬ
ਚੰਡੀਗੜ੍ਹ, 14 ਅਗਸਤ, 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਜਲੰਧਰ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ।

ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਜਲੰਧਰ), ਗੁਰਿੰਦਰਵੀਰ ਸਿੰਘ (ਜਲੰਧਰ), ਮਾਸਟਰ ਅਜਾਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸਭਰਵਾਲ (ਪਟਿਆਲਾ), ਰੁਸ਼ਪਾਲ ਕੌਰ ਸਿੱਧੂ (ਪਟਿਆਲਾ), ਮਨੀਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ ਚੱਡਾ (ਪਠਾਨਕੋਟ), ਦੀ ਲਾਂਬੜਾ ਕਾਂਗੜੀ ਮਲਟੀਪਰਪਜ਼ ਸਹਿਕਾਰੀ ਸੇਵਾ ਸੋਸਾਇਟੀ ਲਿਮਟਿਡ, ਲਾਂਬੜਾ (ਹੁਸ਼ਿਆਰਪੁਰ) ਸ਼ਾਮਲ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ