Friday, April 19, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨ ਤੇ ਕਿਸਾਨੀ ਦੇ ਸੱਚੇ ਹਮਦਰਦ: ਬੱਬੀ ਬਾਦਲ

- Advertisement -

ਯੈੱਸ ਪੰਜਾਬ
ਮੋਹਾਲੀ, 19 ਮਈ, 2022 –
ਪੰਜਾਬ ਵਿੱਚੋਂ ਮੁਹਾਲੀ ਪੁੱਜੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਾਰੇ ਸਰੋਤ ਜਿਸ ਤਰੀਕੇ ਨਾਲ ਕਿਸਾਨ ਅਤੇ ਕਿਸਾਨੀ ਵਾਸਤੇ ਹਾਜ਼ਰ ਕੀਤੇ ਹਨ ਅਤੇ 24 ਘੰਟਿਆਂ ਚ ਕਿਸਾਨ ਸੰਗਠਨਾਂ ਦੇ ਮਸਲੇ ਨੂੰ ਹੱਲ ਕਰ ਦਿੱਤਾ ਹੈ ਉੱਥੋਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਦੇ ਸੱਚੇ ਹਮਦਰਦ ਹਨ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰਦਿਆਂ ਆਖੇ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਚਲਾਉਣ ਵਾਲੇ ਆਗੂ ਕਿਸਾਨ ਪੱਖੀ ਹੋਣ ਦਾ ਨਾਟਕ ਕਰਦੇ ਆਏ ਹਨ ਪਰ ਕਿਸਾਨ ਦੇ ਦਰਦ ਨੂੰ ਸਮਝਣ ਵਿੱਚ ਅਸਫ਼ਲ ਸਿੱਧ ਹੋਏ।ਜਿਸ ਕਰਕੇ ਉਹ ਇਕ ਵੀ ਨਿਗੱਰ ਕਿਸਾਨ ਪੱਖੀ ਫੈਸਲਾ ਨਹੀਂ ਕਰ ਸਕੇ।ਬੱਬੀ ਬਾਦਲ ਨੇ ਭਗਵੰਤ ਮਾਨ ਜੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਹਿਲੀ ਵਾਰ ਪੰਜਾਬ ਨੂੰ ਇਮਾਨਦਾਰ ਅਤੇ ਨੇਕ ਨੀਤੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਾਲਾ ਸਾਫ਼-ਸੁਥਰਾ ਮੁੱਖ ਮੰਤਰੀ ਮਿਲਿਆ ਹੈ ਇਹ ਤੱਥ ਸ਼ੀਸ਼ੇ ਵਾਂਗੂ ਸਾਫ ਹੈ।

ਬੱਬੀ ਬਾਦਲ ਨੇ ਕਿਹਾ ਕਿ ਭਵਿੱਖ ਵਿੱਚ ਵੀ ਆਪ ਸਰਕਾਰ ਜਨਤਾ ਦੇ ਸਹਿਯੋਗ ਨਾਲ ਲੋਕ ਹਿੱਤ ਫ਼ੈਸਲੇ ਲੈਂਦੀ ਰਹੇਗੀ।ਇਸ ਮੌਕੇ ਉਨ੍ਹਾਂ ਨਾਲ ਬਾਬਾ ਨਿਹਾਲ ਸਿੰਘ, ਬਾਬਾ ਨਰਿੰਦਰ ਸਿੰਘ, ਰਣਧੀਰ ਸਿੰਘ ਲੰਬੜਦਾਰ, ਬਲਦੇਵ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਸਰਦਾਰਾਂ ਸਿੰਘ, ਬਚਿੱਤਰ ਸਿੰਘ, ਕੁਲਦੀਪ ਸਿੰਘ, ਮੁਖਤਿਆਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਹਰਜੀਤ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਪ੍ਰਦੀਪ ਸਿੰਘ, ਬਲਵਿੰਦਰ ਸਿੰਘ, ਬਿੰਦਰ ਸਿੰਘ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...