Friday, May 10, 2024

ਵਾਹਿਗੁਰੂ

spot_img
spot_img

ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ

- Advertisement -

ਯੈੱਸ ਪੰਜਾਬ
27 ਅਪ੍ਰੈਲ, 2024

ਅੱਜ ਖ਼ਾਲਸਾ ਕਾਲਜ ਆਫ ਲਾਅ ਵਲੋਂ ਕਰਵਾਈ ਗਈ ਪਹਿਲੀ ਕਨਵੋਕੇਸ਼ਨ ਵਿਚ ਮੰਤਰੀ ਹਰਭਜਨ ਸਿੰਘ ਈ ਟੀ ਓ ਆਪਣੀ ਲਾਅ ਦੀ ਡਿਗਰੀ ਲੈਣ ਪਹੁਚੇ । ਕਨਵੋਕੇਸ਼ਨ ਵਿਚ ਮੁੱਖ ਮਹਿਮਾਨ ਦੇ ਤੌਰ ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਸ ਜਸਗੁਰਪ੍ਰੀਤ ਸਿੰਘ ਪੁਰੀ ਜੀ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਪਹੁੰਚੇ । ਜਸਟਿਸ ਸ ਜਸਗੁਰਪ੍ਰੀਤ ਸਿੰਘ ਪੁਰੀ ਜੀ ਨੇ ਕੁੱਲ 351 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਿਚ ਬਤੌਰ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਲ 2018 -2021 ਵਿੱਚ ਖ਼ਾਲਸਾ ਕਾਲਜ ਆਫ ਲਾਅ ਵਿਖੇ ਐੱਲ ਐੱਲ ਬੀ ਦੀ ਪੜਾਈ ਪਹਿਲੇ ਦਰਜੇ ਵਿੱਚ ਪਾਸ ਕੀਤੀ।

ਇਸ ਮੌਕੇ ਗੱਲਬਾਤ ਦੌਰਾਨ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਉਹਨਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਇਸ ਕਾਲਜ ਦੀ ਪਹਿਲੀ ਕਨਵੋਕੇਸ਼ਨ ਦਾ ਹਿੱਸਾ ਬਣੇ ਅਤੇ ਨਾਲ ਹੀ ਉਹਨਾਂ ਨੇ ਕਾਲਜ ਦੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਕਾਲਜ ਦਾ ਸਾਰਾ ਸਟਾਫ਼ ਬਹੁਤ ਹੀ ਮਿਹਨਤੀ ਹੈ।

ਮੰਤਰੀ ਈ ਟੀ ਓ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿਤੀਆਂ ਅਤੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਕਾਲਜ ਹੋਰ ਤਰਕੀ ਕਰੇ ।

ਇਸ ਮੌਕੇ ਖ਼ਾਲਸਾ ਕਾਲਜ ਸੋਸਾਇਟੀ ਦੇ ਸੈਕਟਰੀ ਰਜਿੰਦਰ ਮੋਹਨ ਸਿੰਘ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਸ ਮਹਿਲ ਸਿੰਘ, ਖ਼ਾਲਸਾ ਕਾਲਜ ਵੂਮੈਨ ਦੀ ਪ੍ਰਿੰਸੀਪਲ ਡਾ ਸੁਰਿੰਦਰ ਕੌਰ, ਪ੍ਰਿੰਸੀਪਲ ਦਲਜੀਤ ਸਿੰਘ , ਪ੍ਰਿੰਸੀਪਲ ਕਵਲਜੀਤ ਸਿੰਘ , ਐਡੀਸ਼ਨਲ ਐਡਵੋਕੇਟ ਜਰਨਲ ਕਰਮਜੀਤ ਸਿੰਘ , ਕਾਲਜ ਦਾ ਸਟਾਫ਼ ਮੌਜੂਦ ਰਹੇ ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...