- Advertisement -
ਕੋਟਕਪੂਰਾ, ਦਸੰਬਰ, 1, 2021 ( ਦੀਪਕ ਗਰਗ )
ਪੰਜਾਬ ਦੇ ਟ੍ਰਾੰਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਤੇ ਜਨਰਲ ਮੈਨੇਜਰ, ਪੈਪਸੂ ਰੋਡ ਟ੍ਰਾੰਸਪੋਰਟ ਕਾਰਪੋਰੇਸ਼ਨ ਫਰੀਦਕੋਟ ਨੇ ਕਾਰਜ ਸਾਧਕ ਅਫਸਰ, ਨਗਰ ਕੌਂਸਲ ਕੋਟਕਪੂਰਾ ਨੂੰ ਨੋਟਿਸ ਦੇਕੇ ਕਿਹਾ ਹੈ ਕਿ ਬਸ ਸਟੈਂਡ ਦੀ ਹਾਲਤ ਸੰਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਬਸ ਸਟੈਂਡ ਦਾ ਸੁਧਾਰ ਕੀਤਾ ਜਾਵੇ ਤਾਂ ਜੋ ਬਸ ਸਟੈਂਡ ਤੇ ਆਉਣ ਜਾਣ ਵਾਲੀਆਂ ਸਵਾਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਗੌਰ ਤਲਬ ਹੈ ਕਿ ਇਹ ਬਸ ਸਟੈਂਡ ਨਗਰ ਕੌਂਸਲ ਕੋਟਕਪੂਰਾ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -