Thursday, April 25, 2024

ਵਾਹਿਗੁਰੂ

spot_img
spot_img

ਲੁਧਿਆਣਾ ’ਚ ਦੋ ਦੋਸਤਾਂ ਨੇ ਕੀਤਾ ਲੜਕੀ ਨਾਲ ਸਮੂਹਿਕ ਬਲਾਤਕਾਰ – ਇਕ ਗ੍ਰਿਫ਼ਤਾਰ, ਦੂਜਾ ਫ਼ਰਾਰ

- Advertisement -

ਯੈੱਸ ਪੰਜਾਬ
ਲੁਧਿਆਣਾ, ਦਸੰਬਰ 4, 2021 –
ਪੰਜਾਬ ਦੇ ਲੁਧਿਆਣਾ ਦੇ ਪਿੰਡ ਨਤ ਵਿਖੇ ਇੱਕ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦਾ ਦੋਸ਼ ਹੈ ਕਿ ਪਹਿਲਾਂ ਉਸ ਦੇ ਦੋਸਤ ਨੇ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਬਾਅਦ ਵਿਚ ਇਕ ਹੋਰ ਨੌਜਵਾਨ ਨੇ ਵੀ ਉਸ ਨਾਲ ਬਲਾਤਕਾਰ ਕੀਤਾ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਲੜਕੀ ਨੇ ਦੱਸਿਆ ਕਿ ਉਹ ਆਪਣੀ ਮਾਂ ਕੋਲ ਇਕ ਫੈਕਟਰੀ ‘ਚ ਜਾ ਰਹੀ ਸੀ। ਰਸਤੇ ਵਿੱਚ ਉਸਦਾ ਇੱਕ ਜਾਣਕਾਰ ਅਨਿਲ ਮਿਲ ਗਿਆ। ਸਾਈਕਲ ‘ਤੇ ਗੱਲਾਂ ਕਰਦੇ ਹੋਏ ਉਹ ਉਸ ਨੂੰ ਪਰਾਲੀ ਦੇ ਖੇਤ ਵਿਚ ਲੈ ਗਿਆ। ਇੱਥੇ ਅਨਿਲ ਨੇ ਉਸ ਨਾਲ ਸਰੀਰਕ ਸਬੰਧ ਬਣਾਉਣ ਲਈ ਜ਼ਬਰਦਸਤੀ ਕੀਤੀ। ਇਸ ਦੌਰਾਨ ਇਕ ਹੋਰ ਨੌਜਵਾਨ ਮੁਜ਼ਮਿਲ ਹੁਸੈਨ ਵੀ ਉਥੇ ਆ ਗਿਆ।

ਹੁਸੈਨ ਨੇ ਉਸ ਦੀ ਵੀਡੀਓ ਬਣਾਈ ਅਤੇ ਫਿਰ ਉਸ ਨੂੰ ਬਲੈਕਮੇਲ ਕਰਕੇ ਉਸ ਨਾਲ ਬਲਾਤਕਾਰ ਕੀਤਾ। ਲੜਕੀ ਨੇ ਦੱਸਿਆ ਕਿ ਜਦੋਂ ਉਸ ਨੇ ਰੌਲਾ ਪਾਇਆ ਤਾਂ ਉਹ ਉਸ ਨੂੰ ਉੱਥੇ ਹੀ ਛੱਡ ਕੇ ਭੱਜ ਗਏ। ਇਸ ਤੋਂ ਬਾਅਦ ਉਸ ਨੇ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ’ਤੇ ਥਾਣਾ ਸਾਹਨੇਵਾਲ ਦੀ ਪੁਲੀਸ ਨੇ ਅਨਿਲ ਵਾਸੀ ਰੰਗਰਾਜ ਕਲੋਨੀ ਅਤੇ ਮੁਜ਼ਮਿਲ ਹੁਸੈਨ ਵਾਸੀ ਪਿੰਡ ਨਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਅਧਿਕਾਰੀ ਏਐਸਆਈ ਸੁਖਦੀਪ ਕੌਰ ਨੇ ਦੱਸਿਆ ਕਿ ਮੁਜ਼ਮਿਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਅਨਿਲ ਦੀ ਭਾਲ ਜਾਰੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...