Friday, April 26, 2024

ਵਾਹਿਗੁਰੂ

spot_img
spot_img

ਲੁਧਿਆਣਾ ’ਚ ਪਿਛਲੇ 24 ਘੰਟਿਆਂ ਦੌਰਾਨ 13 ਮੌਤਾਂ, 186 ਨਵੇਂ ਮਾਮਲੇ: ਡੀ.ਸੀ.ਵਰਿੰਦਰ ਸ਼ਰਮਾ

- Advertisement -

ਲੁਧਿਆਣਾ, 13 ਅਗਸਤ, 2020 –

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਹਿਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ‘ਚ 1710 ਪੋਜ਼ਟਿਵ ਮਰੀਜ਼ ਹਨ ਅਤੇ ਹੁਣ ਤੱਕ ਜ਼ਿਲ੍ਹੇ ‘ਚ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 4028 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 186 ਮਰੀਜ਼ (181 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 5 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 77409 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 75162 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 68550 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2247 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 5948 ਹੈ, ਜਦਕਿ 664 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 13 ਮੌਤਾਂ ਹੋਈਆਂ ਹਨ ਜੋ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 207 ਅਤੇ 48 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 26972 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5282 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 593 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।

ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 2567 ਸ਼ਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ।

ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...