Thursday, April 25, 2024

ਵਾਹਿਗੁਰੂ

spot_img
spot_img

ਵਿਜੀਲੈਂਸ ਵੱਲੋਂ ਕਾਨੂੰਗੋ 5000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

- Advertisement -

ਯੈੱਸ ਪੰਜਾਬ
ਚੰਡੀਗੜ, 14 ਸਤੰਬਰ, 2021 –
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਨਵਾਂਸ਼ਹਿਰ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਵੱਲੋਂ ਕਾਨੂੰਗੋ ਓਮ ਪ੍ਰਕਾਸ਼ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵੱਲੋਂ ਕਾਨੂੰਗੋ ਨੂੰ ਸ਼ਿਕਾਇਤਕਰਤਾ ਗੁਰਮੁੱਖ ਸਿੰਘ ਪਿੰਡ ਮਾਹਲ ਖੁਰਦ, ਐਸ.ਬੀ.ਐਸ ਨਗਰ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸਦੇ ਨੰਬਰਦਾਰੀ ਸੰਬੰਧੀ ਕੇਸ ਵਿੱਚ ਪੜਤਾਲੀਆ ਰਿਪੋਰਟ ਭੇਜਣ ਬਦਲੇ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਉਨਾਂ ਦੱਸਿਆ ਕਿ ਉਹ ਦੋਸ਼ੀ ਕਾਨੂੰਗੋ ਨੂੰ ਪਹਿਲਾਂ ਹੀ 15,000 ਅਦਾ ਕਰ ਚੁੱਕਾ ਹੈ ਅਤੇ ਉਸ ਵਲੋਂ 5000 ਰੁਪਏ ਦੀ ਹੋਰ ਮੰਗ ਕੀਤੀ ਗਈ ਹੈ।

ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਜਮ ਕਾਨੂੰਗੋ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...