Friday, April 19, 2024

ਵਾਹਿਗੁਰੂ

spot_img
spot_img

ਵਿਧਾਨ ਸਭਾ ਚੋਣਾਂ ਲਈ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੋਵਿਡ ਬੂਸਟਰ ਡੋਜ਼ ਲਾਉਣ ਲਈ ਤਿੰਨ ਰੋਜ਼ਾ ਕੈਂਪ 25 ਜਨਵਰੀ ਤੋਂ: ਦੀਪਤੀ ਉੱਪਲ

- Advertisement -

ਯੈੱਸ ਪੰਜਾਬ
ਕਪੂਰਥਲਾ,24 ਜਨਵਰੀ, 2022 –
ਕੋਵਿਡ ਦੇ ਵੱਧਦੇ ਕੇਸਾਂ ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਚੋਣਾਂ 2022 ਮੱਦੇਨਜ਼ਰ ਡਿਊਟੀ ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਲਈ ਕੋਵਿਡ ਦੀ ਬੂਸਟਰ ਡੋਜ਼ ਲਗਾਉਣ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 30 ਵਿਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਡਿਊਟੀ ਤੇ ਤਾਇਨਾਤ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀ ਦੂਸਰੀ ਡੋਜ਼ ਨੂੰ 90 ਦਿਨਾ ਤੋਂ ਜਿਆਦਾ ਸਮਾਂ ਹੋ ਗਿਆ ਹੈ, ਉਹਨਾ ਅਧਿਕਾਰੀਆਂ/ਕਰਮਚਾਰੀਆਂ ਨੂੰ ਕੋਵਿਡ 19 ਸਬੰਧੀ ਵੈਕਸੀਨ ਦੀ ਬੂਸਟਰ ਡੋਜ਼ ਲਗਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 30 ਵਿੱਚ ਮਿਤੀ 25/01/22, 27/01/22 ਅਤੇ 28/01/2022 ਨੂੰ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਦੇ ਜਿਹੜੇ ਵੀ ਕਰਮਚਾਰੀਆਂ ਦੀਆਂ ਚੋਣਾਂ ਵਿੱਚ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਜਿਹਨਾ ਦੀ ਦੂਸਰੀ ਡੋਜ਼ ਨੂੰ 90 ਦਿਨਾ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ ਉਹ ਆਪਣੇ ਸ਼ਨਾਖਤੀ ਕਾਰਡ ਦੀ ਕਾਪੀ ਅਤੇ ਚੋਣ ਡਿਊਟੀ ਦੇ ਹੁਕਮਾਂ ਦੀ ਫੋਟੋ ਕਾਪੀ ਲੈ ਕੇ ਡੀ.ਏ.ਸੀ ਕੰਪਲੈਕਸ ਦੇ ਕਮਰਾ ਨੰ 30 ਵਿੱਚ ਜਾ ਕੇ ਬੂਸਟਰ ਡੋਜ਼ ਲਗਵਾਉਣ ।

ਉਨਾਂ ਕਿਹਾ ਕਿ ਇਸ ਉਪਰੰਤ ਜਿਹੜੇ ਵੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਇਹ ਡੋਜ ਲਗਾਈ ਗਈ ਹੈ ਉਹਨਾ ਸਬੰਧੀ ਸੂਚੀ ਤਿਆਰ ਕਰਕੇ ਸੂਚਨਾ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ ) ਕਪੂਰਥਲਾ ਨੂੰ ਭੇਜੀ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...