Friday, April 19, 2024

ਵਾਹਿਗੁਰੂ

spot_img
spot_img

ਵ੍ਹਾਈਟ ਹਾਊਸ ਵੱਲੋਂ ‘ਰਾਸ਼ਟਰਪਤੀ ਅਜ਼ਾਦੀ ਮੈਡਲ’ ਦੇ 17 ਜੇਤੂਆਂ ਦਾ ਐਲਾਨ, ਜੇਤੂਆਂ ਵਿਚ ਪਾਕਿਸਤਾਨੀ ਮੂਲ ਦਾ ਖਿਜ਼ਰ ਖਾਨ ਸ਼ਾਮਿਲ

- Advertisement -

ਸੈਕਰਾਮੈਂਟੋ, 5 ਜੁਲਾਈ, 2022 (ਹੁਸਨ ਲੜੋਆ ਬੰਗਾ)
ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ‘ਪ੍ਰੈਜੀਡੈਂਸ਼ੀਅਲ ਮੈਡਲ ਆਫ ਫਰੀਡਮ’ ਦੇ ਜੇਤੂਆਂ ਦਾ ਐਲਾਨ ਕੀਤਾ ਹੈ। ਇਨਾਂ ਵਿਚ ਪਾਕਿਸਤਾਨੀ ਮੂਲ ਦਾ ਖਿਜ਼ਰ ਖਾਨ ਵੀ ਸ਼ਾਮਿਲ ਹੈ। ਖਿਜ਼ਰ ਖਾਨ ਲਹੌਰ ਦਾ ਰਹਿਣ ਵਾਲਾ ਹੈ ਤੇ ਉਹ ਆਪਣੇ ਪਰਿਵਾਰ ਸਮੇਤ ਹਾਵਰਡ ਲਾਅ ਸਕੂਲ ਵਿੱਚ ਪੜਨ ਲਈ ਅਮਰੀਕਾ ਆਇਆ ਸੀ।

ਇਹ ਮਾਣਮੱਤਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਪ੍ਰਾਪਤ ਕਰਨ ਵਾਲਿਆਂ ਦੀ ਸੂਚੀ ਵਿਚ ਉਲੰਪੀਅਨ ਜਿਮਨਾਸਟ ਸਿਮੋਨ ਬਿਲਸ ਤੇ ਕਾਂਗਰਸਵੋਮੈਨ ਗੈਬਰੀਲ ਜੀਫੋਰਡਸ ਸ਼ਾਮਿਲ ਹਨ।

ਐਪਲ ਦੇ ਸਹਿ ਸੰਸਥਾਪਕ ਸਟੀਵ ਜੌਬਜ ਤੇ ਸਾਬਕਾ ਸੈਨੇਟਰ ਜੌਹਨ ਮਕੈਨ ਨੂੰ ਇਹ ਸਨਮਾਨ ਮਰਨ ਉਪਰੰਤ ਦਿੱਤਾ ਗਿਆ ਹੈ। ਵਾਈਟ ਹਾਊਸ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ ”ਇਨਾਂ 17 ਅਮਰੀਕੀਆਂ ਨੇ ਸੰਭਾਵਨਾਵਾਂ ਉਜਾਗਰ ਕੀਤੀਆਂ ਹਨ ਤੇ ਸਖਤ ਮਿਹਨਤ ਕਰਕੇ ਰਾਸ਼ਟਰ ਨਿਰਮਾਣ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ।

ਇਨਾਂ ਨੇ ਆਰਟਸ ਤੇ ਸਾਇੰਸ ਦੇ ਖੇਤਰ ਵਿਚ ਅਨੇਕਾਂ ਰੁਕਾਵਟਾਂ ਨੂੰ ਪਾਰ ਕਰਕੇ ਆਪਣਾ ਜੀਵਨ ਲੋੜਵੰਦ ਅਮਰੀਕੀਆਂ ਨੂੰ ਸਮਰਪਿਤ ਕੀਤਾ ਹੈ। ਸਮਾਜ ਵਿਚ ਤਬਦੀਲੀ ਲਿਆਉਣ ਲਈ ਬਹਾਦਰੀ ਨਾਲ ਕੰਮ ਕੀਤਾ ਹੈ ਤੇ ਆਉਣ ਵਾਲੀਆਂ ਪੀੜੀਆਂ ਲਈ ਮਿਸਾਲੀ ਉਦਾਹਰਣਾਂ ਪੈਦਾ ਕੀਤੀਆਂ ਹਨ।”

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੌਹਨ ਐਫ ਕੈਨੇਡੀ ਦੇ ਕਾਰਜਕਾਲ ਵੇਲੇ ਹੋਂਦ ਵਿਚ ਆਇਆ ‘ਰਾਸ਼ਟਰਪਤੀ ਅਜਾਦੀ ਮੈਡਲ’ ਸਭ ਤੋਂ ਵੱਡਾ ਗੈਰਫੌਜੀ ਨਾਗਰਿਕ ਸਨਮਾਨ ਹੈ ਜੋ ਉਨਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ ਜਿਨਾਂ ਨੇ ਖੁਸ਼ਹਾਲੀ, ਕਦਰਾਂ- ਕੀਮਤਾਂ, ਅਮਰੀਕਾ ਦੀ ਸੁਰੱਖਿਆ ਤੇ ਵਿਸ਼ਵ ਸ਼ਾਤੀ ਵਿਚ ਮਿਸਾਲੀ ਯੋਗਦਾਨ ਪਾਇਆ ਹੋਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...