- Advertisement -
ਯੈੱਸ ਪੰਜਾਬ
ਚੰਡੀਗੜ੍ਹ, 23 ਮਈ, 2022:
ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ ਕਰਦਿਆਂ 7 ਆਈ.ਏ.ਅਸ., ਇਕ ਆਈ.ਐਫ.ਐਸ. ਅਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ।
ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -