Friday, April 19, 2024

ਵਾਹਿਗੁਰੂ

spot_img
spot_img

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜਲੰਧਰ ਵਿਖੇ ਸੂਬਾਈ ਇੱਕਠ ਕਰਕੇ ਮਨਾਵੇਗੀ ਸ਼ਹੀਦ ਸਰਾਭਾ ਦਾ ਜਨਮ ਦਿਹਾੜਾ: ਧਰਮਿੰਦਰ

- Advertisement -

ਯੈੱਸ ਪੰਜਾਬ
ਜਲੰਧਰ, 23 ਮਈ, 2022 –
ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ, ਭਲਕੇ 24 ਮਈ ਨੂੰ ‘ਸ਼ਹੀਦ ਭਗਤ ਸਿੰਘ ਨੌਜਵਾਨ ਸਭਾ’ ਪੰਜਾਬ ਵੱਲੋਂ ‘ਬਾਬਾ ਜਵਾਲਾ ਸਿੰਘ ਠੱਠੀਆਂ ਆਡੀਟੋਰੀਅਮ’, ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਵਿਸ਼ਾਲ ਸੂਬਾਈ ਕਨਵੈਨਸ਼ਨ ਕਰਕੇ ਮਨਾਇਆ ਜਾਵੇਗਾ।

ਇਹ ਜਾਣਕਾਰੀ ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸਭਾ ਦੇ ਸੂਬਾਈ ਜਨਰਲ ਸਕੱਤਰ ਧਰਮਿੰਦਰ ਸਿੰਘ ਮੁਕੇਰੀਆਂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਉਕਤ ਕਨਵੈਨਸ਼ਨ ਵਿੱਚ ਸਮਾਜਿਕ ਬੇਚੈਨੀ ਅਤੇ ਅਫਰਾ-ਤਫਰਾ ਦੇ ਖਤਰਨਾਕ ਹਾਲਾਤ ਪੈਦਾ ਕਰ ਰਹੀ ਭਿਅੰਕਰ ਬੇਰੁਜ਼ਗਾਰੀ ਖਿਲਾਫ਼ ਬੱਝਵੇਂ, ਫੈਸਲਾਕੁੰਨ ਸੰਗਰਾਮ ਵਿੱਢਣ ਦੇ ਠੋਸ ਫੈਸਲੇ ਲਏ ਜਾਣਗੇ।

ਨੌਜਵਾਨ ਆਗੂ ਨੇ ਦੱਸਿਆ ਕਿ ਸਾਰੇ ਜਿਲ੍ਹਿਆਂ ’ਚ ਕਨਵੈਨਸ਼ਨ ਦੀਆਂ ਜੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ 24 ਮਈ ਨੂੰ ਨੌਜਵਾਨ ਪੰਜਾਬ ਭਰ ’ਚੋਂ ਸੂਬਾਈ ਕਨਵੈਨਸ਼ਨ ਵੱਡੀ ਗਿਣਤੀ ਵਿੱਚ ਉਤਸ਼ਾਹ ਪੂਰਬਕ ਸ਼ਮੂਲੀਅਤ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...