Thursday, May 23, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 5 ਮਾਰਚ, 2024
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਜੂਨ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ।

ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।

- Advertisement -

ਸਿੱਖ ਜਗ਼ਤ

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,107FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...