ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 25 ਜੂਨ, 2021: ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ … Continue reading ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ