Friday, April 19, 2024

ਵਾਹਿਗੁਰੂ

spot_img
spot_img

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਮਿਡਲ ਸਕੂਲ ਗੋਚਰ ਦਾ ਦੌਰਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਅਗਸਤ, 2022 –
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕਾਰਜ਼ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਅਸਲ ਸਥਿਤੀ ਜਾਣਨ ਲਈ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

ਸ. ਬੈਂਸ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਗੋਚਰ ਦਾ ਦੌਰਾ ਕੀਤਾ ਗਿਆ ।

ਇਸ ਦੌਰੇ ਦੌਰਾਨ ਸਾਹਮਣੇ ਆਇਆ ਕਿ ਵਿਦਿਆਰਥੀ ਬੁਨਿਆਂਦੀ ਸਹੂਲਤਾਂ ਤੋਂ ਵਾਂਝੇ ਹਨ, ਉਸ ਦੇ ਨਾਲ ਹੀ ਸਕੂਲ ਦੀ ਇਮਾਰਤ ਦੀ ਹਾਲਤ ਵੀ ਤਰਸਯੋਗ ਹੈ। ਸਕੂਲ ਦੀ ਚਾਰਦੀਵਾਰੀ ਕਈ ਥਾਵਾਂ ਤੋ ਡਿੱਗੀ ਹੋਈ ਸੀ ਅਤੇ ਸਕੂਲ ਦੀ ਬਿਜਲੀ ਫਿਟਿੰਗ ਦੀ ਸਥਿਤੀ ਵੀ ਬਹੁਤ ਤਰਸਯੋਗ ਹੈ ਜਿਸ ਕਾਰਣ ਬਰਸਾਤ ਦੇ ਦਿਨਾਂ ਵਿੱਚ ਕੰਧਾਂ ਵਿੱਚ ਅਕਸਰ ਕਰੰਟ ਆ ਜਾਂਦਾ ਹੈ ਅਤੇ ਬੱਚਿਆਂ ਨੂੰ ਕਰੰਟ ਤੋਂ ਬਚਾਉਣ ਲਈ ਗਰਮੀ ਦੇ ਮੌਸਮ ਵਿੱਚ ਬਿਜਲੀ ਦੀ ਸਪਲਾਈ ਬੰਦ ਰੱਖਣੀ ਪੈਂਦੀ ਹੈ।

ਇਸੇ ਤਰ੍ਹਾਂ ਸਕੂਲ ਦੇ ਖੇਡ ਮੈਦਾਨ ਦੀ ਹਾਲਤ ਵੀ ਬਹੁਤ ਖਰਾਬ ਹੈ। ਸਕੂਲ ਦੀਆਂ ਸਮਸਿਆਵਾਂ ਦਾ ਜਲਦ ਨਿਬੇੜਾ ਕਰਨ ਲਈ ਸਿੱਖਿਆਂ ਮੰਤਰੀ ਨੇ ਵਿਭਾਗ ਦੇ ਜੇ.ਈ ਨੂੰ ਆਪਣੀ ਰਿਪੋਰਟ ਤੁਰੰਤ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਸ੍. ਹਰਜੋਤ ਸਿੰਘ ਬੈਂਸ ਨੇ ਪਿਛਲੇ ਕਈ ਸਾਲਾਂ ਤੋਂ ਤਰਸ਼ਯੋਗ ਹਾਲਾਤਾਂ ਵਿੱਚ ਵਿਦਿਆਰਥੀਆਂ ਨੂੰ ਪੜਾ ਰਹੇ ਅਧਿਆਪਕਾਂ ਦੀ ਸਲਾਘਾ ਕੀਤੀ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਵੀ ਕੀਤੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...