Saturday, April 20, 2024

ਵਾਹਿਗੁਰੂ

spot_img
spot_img

ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲ ਵਿੱਚ ਜੈਂਡਰ ਸੇਂਸੀਟਾਈਜੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਫੈਸਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਅਪ੍ਰੈਲ 18, 2021:
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲ ਵਿੱਚ ਜੈਂਡਰ ਸੇਂਸੀਟਾਈਜੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਉਦੇਸ਼ ਵੱਖ ਵੱਖ ਪੱਖਾਂ ਤੋਂ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਨਾਉਣਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਪੱਧਰ ਨੂੰ ਉਚਿਆਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਨ੍ਹਾਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਜੈਂਡਰ ਸੇਂਸੀਟਾਈਜੇਸ਼ਨ ਪ੍ਰੋਜੈਕਟ 6ਵੀਂ ਤੋਂ 8ਵੀਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ 2021-22 ਦੇ ਅਕਾਦਮਿਕ ਸੈਸ਼ਨ ਦੌਰਾਨ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਸਾਰੇ ਸਰਕਾਰੀ ਸਕੂਲਾਂ ਵਿੱਚ ਚਲਾਇਆ ਜਾਵੇਗਾ।

ਬੁਲਾਰੇ ਅਨੁਸਾਰ ਸਮੂਹ ਜ਼ਿਲ੍ਹਾ ਮੈਂਟਰਜ਼ (ਡੀ ਐਮਜ਼ ) ਨੂੰ ‘ਸਵਾਗਤਯੋਗ ਜ਼ਿੰਦਗੀ’ ਅਤੇ ਬਲਾਕ ਮੈਂਟਰਜ਼ (ਬੀ.ਐਮਜ਼) ਅੰਗਰੇਜ਼ੀ/ਸਮਾਜਿਕ ਵਿਗਿਆਨ ਨੂੰ ਜੈਂਡਰ ਸੇਂਸੀਟਾਈਜੇਸ਼ਨ ਪ੍ਰੋਜੈਕਟ ਲਈ ਬਤੌਰ ਮਾਸਟਰ ਟ੍ਰੇਨਰ ਲਾਇਆ ਗਿਆ ਹੈ। ‘ਸਵਾਗਤਯੋਗ ਜ਼ਿੰਦਗੀ’ ਪ੍ਰੋਜੈਕਟ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ।

ਇਨ੍ਹਾਂ ਪ੍ਰੋਜੈਕਟਾਂ ਵਾਸਤੇ ਡੀ ਐਮਜ਼ ਅਤੇ ਬੀ.ਐਮਜ਼ ਨੂੰ 19 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵੱਖ ਵੱਖ ਬੈਚਾਂ ਵਿੱਚ ਆਨ ਲਾਈਨ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਸਿਖਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦਿੱਤੀ ਜਾਵੇਗੀ। ਇਸ ਦੌਰਾਨ 21 ਅਪ੍ਰੈਲ ਅਤੇ 24 ਤੋਂ 26 ਅਪ੍ਰੈਲ ਨੂੰ ਟ੍ਰੇਨਿਗ ਨਹੀਂ ਹੋਵੇਗੀ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...