Saturday, April 20, 2024

ਵਾਹਿਗੁਰੂ

spot_img
spot_img

ਸਕੂਲ ਸਿੱਖ਼ਿਆ ਵਿਭਾਗ ਪਾਰਦਰਸ਼ਿਤਾ ਤੇ ਕੰਮ ’ਚ ਤੇਜ਼ੀ ਲਿਆਉਣ ਲਈ ਫੰਡਾਂ ਦੀ ਆਨਲਾਈਨ ਨਿਗਰਾਨੀ ਕਰੇਗਾ: ਸਿੰਗਲਾ

- Advertisement -

ਚੰਡੀਗੜ, 22 ਸਤੰਬਰ, 2020 –
ਸਕੂਲ ਸਿੱਖਿਆ ਮੰੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਿੱਖਿਆ ਵਿਭਾਗ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਆਰਭੀ ਮੁਹਿੰਮ ਦੇ ਹੇਠ ਹੇਠ ਹੁਣ ਵਿਭਾਗ ਨੇ ਫੰਡਾਂ ਦੀ ਆਨ ਲਾਈਨ ਮੋਨਿਟਰਿੰਗ ਕਰਨ ਦਾ ਫੈਸਲਾ ਕੀਤਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਫੰਡਾਂ ਦੀ ਮੋਨਿਟਰਿੰਗ ਲਈ ਇੱਕ ਨਵਾਂ ਸਾਫਟਵੇਅਰ ਤਿਆਰ ਕੀਤਾ ਹੈ।

ਹੁਣ ਸਕੂਲ ਮੁਖੀਆਂ/ਬੀ.ਪੀ.ਓਜ਼. ਨੂੰ ਮੁੱਖ ਦਫਤਰ ਵੱਲੋਂ ਜਾਰੀ ਕੀਤੇ ਫੰਡਾਂ ਅਤੇ ਖਰਚਿਆਂ ਦੇ ਵੇਰਵੇ ਸਕੂਲ ਜਾਂ ਦਫ਼ਤਰ ਦੀ ਈ-ਪੰਜਾਬ ਪੋਰਟਲ ’ਤੇ ਲੋਗ ਇੰਨ ਆਈ.ਡੀ. ਵਿੱਚ ਦਰਜ ਕਰਨ ਦੀ ਹਦਾਇਤ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਸ ਤੋਂ ਪਹਿਲਾਂ ਜਾਰੀ ਕੀਤੇ ਫੰਡਾਂ ਬਾਰੇ ਜ਼ਿਲਾ ਦਫ਼ਤਰਾਂ ਤੋਂ ਡਾਟਾ ਅਉਣ ਵਿੱਚ ਬਹੁਤ ਸਮਾਂ ਲਗਦਾ ਸੀ ਜਿਸ ਨਾਲ ਕਾਗਜੀ ਕਾਰਵਾਈ ਵਿੱਚ ਦੇਰ ਹੁੰਦੀ ਸੀ।

ਬੁਲਾਰੇ ਦੇ ਅਨੁਸਾਰ ਆਨ ਲਾਈਨ ਮੋਨਿਟਰਿੰਗ ਦੇ ਨਾਲ ਨਾ ਕੇਵਲ ਫੰਡਾਂ ਦੇ ਮਾਾਮਲੇ ਵਿੱਚ ਪਾਰਦਰਸ਼ਿਤਾ ਵਧੇਗੀ ਸਗੋਂ ਇਸ ਨਾਲ ਕੰਮ ਵਿੱਚ ਵੀ ਤੇਜੀ ਆਵੇਗੀ। ਬੁਲਰੇ ਨੇ ਅੱਗੇ ਦੱਸਿਆ ਕਿ ਸਾਰੇ ਸਕੂਲ ਮੁਖੀਆਂ ਅਤੇ ਬੀ.ਪੀ.ਓਜ਼ ਨੂੰ ਹਰ ਸਮੇਂ ਡਾਟਾ ਤਿਆਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ।

ਉਨਾਂ ਦੱਸਿਆ ਕਿ ਪੋਰਟਲ ’ਤੇ ਉਪਲਭਦ ਡਾਟਾ ਨੂੰ ਅੰਤਿਮ ਮੰਨਿਆ ਜਾਵੇਗਾ ਅਤੇ ਸਕੂਲ ਮੁਖੀਆਂ ਤੇ ਬੀ.ਪੀ.ਓਜ਼ ਨੂੰ ਹੁਣ ਇਸ ਸਬੰਧ ਵਿੱਚ ਹਾਰਡ ਕਾਪੀਆਂ ਜ਼ਿਲਾ ਦਫ਼ਤਰਾਂ ਨੂੰ ਭੇਜਣ ਦੀ ਜ਼ਰੂਤ ਨਹੀਂ ਹੈ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...