- Advertisement -
ਯੈੱਸ ਪੰਜਾਬ
ਅੰਮ੍ਰਿਤਸਰ, 26 ਜਨਵਰੀ, 2022:
ਕਾਂਗਰਸ ਆਗੂ ਸ: ਰਣਜੀਤ ਸਿੰਘ ਛੱਜਲਵੱਡੀ ਅਤੇ ਉਨ੍ਹਾਂ ਦੇ ਬੇਟੇ ਸ: ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਅੱਜ ਅੰਮ੍ਰਿਤਸਰ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਸ: ਸੁਖ਼ਬੀਰ ਸਿੰਘ ਬਾਦਲ ਨੇ ਮੌਕੇ ’ਤੇ ਹੀ ਸਤਿੰਦਰਜੀਤ ਸਿੰਘ ਛੱਜਲਵੱਡੀ ਨੂੰ ਜੰਡਿਆਲਾ ਗੁਰੂ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਸ:ਮਲਕੀਅਤ ਸਿੰਘ ਏ.ਆਰ. ਨੂੰ ਇਸ ਹਲਕੇ ਤੋਂ ਉਮੀਦਵਾਰ ਐਲਾਨਿਆ ਹੋਇਆ ਸੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -