Tuesday, May 14, 2024

ਵਾਹਿਗੁਰੂ

spot_img
spot_img

ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ’ਤੇ ਐਫ.ਆਈ.ਆਰ. ਦਰਜ – ਵੇਖ਼ੋ ਐਫ.ਆਈ.ਆਰ. ਦੀ ਕਾਪੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਜਨਵਰੀ, 2022:
ਪੰਜਾਬ ਦੇ ਸਾਬਕਾ ਡੀ.ਜੀ.ਪੀ., ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਅਤੇ ਪੰਜਾਬ ਦੀ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਦੇ ਪਤੀ ਸ੍ਰੀ ਮੁਹੰਮਦ ਮੁਸਤਫ਼ਾ ’ਤੇ ਉਨ੍ਹਾਂ ਵੱਲੋਂ ਇਕ ਚੋਣ ਜਲਸੇ ਵਿੱਚ ਦਿੱਤੀ ਗਈ ਇਕ ਵਿਵਾਦਿਤ ਤਕਰੀਰ ਨੂੰ ਲੈ ਕੇ ਐਫ.ਆਈ.ਆਰ.ਦਰਜ ਕਰ ਦਿੱਤੀ ਗਈ ਹੈ।

ਇਹ ਐਫ.ਆਈ.ਆਰ. ਥਾਣਾ ਸਿਟੀ ਮਲੇਰਕੋਟਲਾ ਵਿੱਚ ਐਤਵਾਰ ਨੂੂੰ ਧਾਰਾ 153-ਏ ਆਈ.ਪੀ.ਸੀ.ਅਤੇ ਰੀਪਰੈਸੈਂਟੇਸ਼ਨ ਆਫ਼ ਪੀਪਲ ਐਕਟ 1950, 1951, 1989 ਦੀ ਧਾਰਾ 125 ਤਹਿਤ ਦਰਜ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਮੁਸਤਫ਼ਾ ਵੱਲੋਂ ਦਿੱਤੀ ਗਈ ਇਕ ਤਕਰੀਰ ਨੂੰ ਇਕ ਫ਼ਿਰਕੇ ਦੇ ਖਿਲਾਫ਼ ਅਤੇ ਧਮਕੀ ਭਰਪੂਰ ਰਵੱਈਆ ਮੰਨਿਆ ਜਾ ਰਿਹਾ ਹੈ ਹਾਲਾਂਕਿ ਸ੍ਰੀ ਮੁਸਤਫ਼ਾ ਦਾ ਇਹ ਦਾਅਵਾ ਹੈ ਕਿ ਉਨ੍ਹਾਂ ਨੇ ਇਹ ਭਾਸ਼ਾ ਇਕ ਫ਼ਿਰਕੇ ਦੇ ਖਿਲਾਫ਼ ਨਹੀਂ ਸਗੋਂ ਮਾੜੇ ਅਨਸਰਾਂ ਦੇ ਖਿਲਾਫ਼ ਵਰਤੀ ਹੈ।

ਇਸ ਗੱਲ ਨੂੰ ਮੁੱਦਾ ਬਣਾ ਕੇ ਭਾਜਪਾ ਸਣੇ ਸਾਰੀਆਂ ਵਿਰੋਧੀ ਪਾਰਟੀਆਂ ਨਾ ਕੇਵਲ ਸਾਬਕਾ ਡੀ.ਜੀ.ਪੀੈ. ਨੂੰ ਸਗੋਂ ਕਾਂਗਰਸ ਪਾਰਟੀ ਨੂੰ ਵੀ ਵੱਡੇ ਪੱਧਰ ’ਤੇ ਘੇਰ ਰਹੀਆਂ ਹਨ।

ਐਫ.ਆਈ.ਆਰ. ਦੀ ਕਾਪੀ ਪੜ੍ਹਣ ਲਈ ਕਲਿੱਕ ਕਰੋ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,128FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...