Friday, April 19, 2024

ਵਾਹਿਗੁਰੂ

spot_img
spot_img

ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਚਲਾਣੇ ’ਤੇ ਸਰਨਾ ਭਰਾਵਾਂ ਨੇ ਕੀਤਾ ਦੁੱਖ ਪ੍ਰਗਟ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 21 ਮਈ, 2022:
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇਦਾਰ ਦੇ ਤੁਰ ਜਾਣ ਨਾਲ ਪੰਥਕ ਸਫਾਂ ਵਿਚ ਵੱਡਾ ਘਾਟਾ ਪਿਆ ਜਿਸ ਭਰਪਾਈ ਨੇੜੇ ਭਵਿੱਖ ਕਰਨੀ ਸੋਖੀ ਨਹੀ ਹੋਵੇਗੀ।

ਸਰਨਾ ਭਰਾਵਾਂ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਗੁਰੁ ਗ੍ਰੰਥ ਤੇ ਗੁਰੁ ਪੰਥ ਨੂੰ ਸਮਰਪਿਤ ਪੰਥ ਦੇ ਸੇਵਾਦਾਰ ਸਨ, ਜਿਨ੍ਹਾਂ ਨੇ ਹਰ ਸੁਆਸ ਨਾਲ ਪੰਥ ਦੀ ਭਲਾਈ ਲਈ ਸੋਚਿਆ ਤੇ ਲੋਚਿਆ। ਅਜਿਹੇ ਪੰਥਕ ਤੇ ਟਕਾਸਲੀ ਅਕਾਲੀ ਆਗੂ ਦਾ ਸੰਸਾਰ ਤੋਂ ਤੁਰ ਜਾਣਾ ਇਕ ਖਲਾਅ ਵਾਂਗ ਮੰਨਿਆ ਜਾਵੇਗਾ, ਜਿਸ ਨੂੰ ਭਰਨਾ ਮੁਸ਼ਕਲ ਹੋਵੇਗਾ।

ਉਹਨਾਂ ਕਿਹਾ ਕਿ ਲੰਮਾ ਸਮਾਂ ਉਹਨਾਂ ਨੇ ਪੰਥਕ ਸੇਵਾ ਕੀਤੀ ਤੇ ਵੱਖ ਵੱਖ ਮੋਰਚਿਆ ਵਿੱਚ ਜੇਲਾਂ ਦੀ ਮੁਹਰਲੀ ਕਤਾਰ ਵਿੱਚ ਖੜ ਕੇ ਕੱਟੀਆਂ।

ਉਹਨਾਂ ਕਿਹਾ ਕਿ ਉਹ ਗੁਰੁ ਸਾਹਿਬ ਅੱਗੇ ਅਰਦਾਸ ਜੋਦੜੀ ਕਰਦੇ ਹਨ ਕਿ ਜਥੇਦਾਰ ਤੋਤਾ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਤੇ ਪਿੱਛੇ ਪਰਿਵਾਰ ਤੇ ਹੋਰ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...