Thursday, April 25, 2024

ਵਾਹਿਗੁਰੂ

spot_img
spot_img

ਸਿਮਰਨਜੀਤ ਸਿੰਘ ਮਾਨ ਵੱਲੋਂ ਅਕਾਲੀ ਦਲ ਅੰਮ੍ਰਿਤਸਰ ਦੇ 9 ਹੋਰ ਉਮੀਦਵਾਰਾਂ ਦਾ ਐਲਾਨ – ਸੂਚੀ

- Advertisement -

ਯੈੱਸ ਪੰਜਾਬ
ਫ਼ਤਹਿਗੜ੍ਹ ਸਾਹਿਬ, 27 ਜਨਵਰੀ, 2022:
“ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਪਹਿਲੇ ਤਿੰਨ ਸੂਚੀਆਂ ਜਾਰੀ ਕਰਦੇ ਹੋਏ ਹੁਣ ਤੱਕ 86 ਵਿਧਾਨ ਸਭਾ ਹਲਕਿਆ ਤੋ ਐਲਾਨ ਹੋ ਚੁੱਕਿਆ ਹੈ । ਅੱਜ ਅਸੀਂ 9 ਹੋਰ ਵਿਧਾਨ ਸਭਾ ਹਲਕਿਆ ਤੋਂ ਆਪਣੇ ਪਾਰਟੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਰਹੇ ਹਾਂ ।

ਜਿਸ ਵਿਚ ਜਡਿਆਲਾ ਰਿਜਰਬ ਸੀਟ ਤੋ ਸ. ਬਖਸੀਸ ਸਿੰਘ, ਅੰਮ੍ਰਿਤਸਰ ਸੈਟਰਲ ਜਰਨਲ ਤੋ ਸ. ਓਕਾਰ ਸਿੰਘ ਉੱਪਲ, ਜਲੰਧਰ ਪੱਛਮ ਰਿਜਰਬ ਤੋ ਸ. ਜਸਵੀਰ ਸਿੰਘ ਮਾਨ, ਗੜ੍ਹਸੰਕਰ ਜਰਨਲ ਤੋ ਸ. ਮੋਹਨ ਸਿੰਘ ਸੇਖੋਵਾਲ, ਨਵਾਂਸਹਿਰ ਜਰਨਲ ਤੋ ਸ. ਦਵਿੰਦਰ ਸਿੰਘ ਖਾਨਖਾਨਾ, ਜਗਰਾਊ ਰਿਜਰਬ ਤੋ ਸ. ਪਰਿਵਾਰ ਸਿੰਘ, ਫਰੀਦਕੋਟ ਜਰਨਲ ਤੋ ਗੁਰਸੇਵਕ ਸਿੰਘ ਭਾਨਾ, ਰਾਮਪੁਰਾ ਫੂਲ ਜਰਨਲ ਤੋ ਸ. ਬਲਵਿੰਦਰ ਸਿੰਘ, ਭੋਆ ਰਿਜਰਬ ਤੋਂ ਆਪਣੇ ਪਹਿਲੇ ਐਲਾਨ ਕੀਤੇ ਗਏ ਉਮੀਦਵਾਰ ਦੀ ਤਬਦੀਲੀ ਕਰਕੇ ਸ੍ਰੀ ਸੰਨੀ ਕੁਮਾਰ ਨੂੰ ਅਤੇ ਖਡੂਰ ਸਾਹਿਬ ਦੀ ਜਰਨਲ ਸੀਟ ਤੋ ਪਹਿਲੇ ਉਮੀਦਵਾਰ ਨੂੰ ਤਬਦੀਲ ਕਰਕੇ ਸ. ਜਸਵੰਤ ਸਿੰਘ ਸੋਹਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤਰ੍ਹਾਂ ਹੁਣ ਪਾਰਟੀ ਵੱਲੋ ਐਲਾਨੇ ਉਮੀਦਵਾਰਾਂ ਦੀ ਗਿਣਤੀ 95 ਹੋ ਗਈ ਹੈ । ਕਾਗਜ ਦਾਖਲ ਹੋਣ ਤੋ ਪਹਿਲੇ ਕੁਝ ਉਮੀਦਵਾਰਾਂ ਦਾ ਐਲਾਨ ਇਕ ਵਾਰੀ ਫਿਰ ਕੀਤਾ ਜਾਵੇਗਾ ।”

ਇਹ ਜਾਣਕਾਰੀ ਅੱਜ ਇਥੇ ਪਾਰਟੀ ਦੇ ਮੁੱਖ ਦਫ਼ਤਰ ਤੋ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ. ਸਿਮਰਨਜੀਤ ਸਿੰਘ ਮਾਨ ਦੇ ਦਸਤਖਤਾਂ ਨਾਲ ਪ੍ਰਵਾਨਿਤ ਆਪਣੇ ਉਮੀਦਵਾਰਾਂ ਦੀ ਨਵੀ ਸੂਚੀ ਜਾਰੀ ਕਰਦੇ ਹੋਏ ਦਿੱਤੀ । ਪਾਰਟੀ ਵੱਲੋ ਸਮੁੱਚੇ ਪੰਜਾਬ ਦੇ ਨਿਵਾਸੀਆ ਅਤੇ ਸਿੱਖ ਕੌਮ ਨੂੰ ਇਹ ਸੰਜ਼ੀਦਾ ਅਪੀਲ ਵੀ ਕੀਤੀ ਗਈ ਹੈ ਕਿ ਪੰਜਾਬ ਸੂਬੇ ਅਤੇ ਪੰਜਾਬੀਆਂ ਨੂੰ ਸਾਜ਼ਸੀ ਢੰਗਾਂ ਰਾਹੀ ਬਰਬਾਦ ਕਰਨ ਵਾਲੀਆ ਪਾਰਟੀਆ ਕਾਂਗਰਸ, ਬੀਜੇਪੀ-ਆਰ.ਐਸ.ਐਸ. ਬਾਦਲ ਦਲ ਅਤੇ ਆਰ.ਐਸ.ਐਸ. ਦੀ ਬੀ-ਟੀਮ ਆਮ ਆਦਮੀ ਪਾਰਟੀ ਪੰਜਾਬੀਆਂ ਅਤੇ ਸਿੱਖ ਕੌਮ ਦੇ ਪੱਖ ਦਾ ਬਦਲ ਨਹੀਂ ਬਣ ਸਕਦੀਆ ।

ਜੇਕਰ ਇਨ੍ਹਾਂ ਸਭ ਮੁਤੱਸਵੀ ਸੋਚ ਵਾਲੀਆ ਪਾਰਟੀਆਂ ਦਾ ਸਹੀ ਬਦਲ ਕੋਈ ਬਣ ਸਕਦਾ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੰਜਾਬ ਸੂਬੇ ਅਤੇ ਪੰਜਾਬੀਆ ਪ੍ਰਤੀ ਡੂੰਘਾਂ ਦਰਦ ਰੱਖਣ ਵਾਲੀ ਪਾਰਟੀ ਹੀ ਬਣ ਸਕਦੀ ਹੈ ।

ਇਸ ਲਈ ਸਮੁੱਚੇ ਪੰਜਾਬੀਆਂ ਤੇ ਸਿੱਖ ਕੌਮ ਨੂੰ ਸਾਡੀ ਅਪੀਲ ਹੈ ਕਿ ਉਹ 20 ਫਰਵਰੀ 2022 ਨੂੰ ਪੈਣ ਵਾਲੀਆ ਪੰਜਾਬ ਦੀਆਂ ਵੋਟਾਂ ਵਿਚ ਹਰ ਪੰਜਾਬੀ ਆਪਣੀ ਅਣਖ ਅਤੇ ਗੈਰਤ ਨੂੰ ਕਾਇਮ ਰੱਖਦੇ ਹੋਏ ਸੰਜ਼ੀਦਗੀ ਨਾਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ ਖੜ੍ਹੇ ਕੀਤੇ ਗਏ ਉਮੀਦਵਾਰਾਂ ਨੂੰ ਜਿਤਾਉਣ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣ ਤਾਂ ਕਿ ਇਥੇ ਰਿਸਵਤ ਤੋ ਰਹਿਤ, ਸਾਫ਼ ਸੁਥਰੇ ਪ੍ਰਬੰਧ ਵਾਲਾ ਸਭਨਾਂ ਨੂੰ ਬਰਾਬਰਤਾ ਦੇ ਹੱਕ ਅਤੇ ਸਤਿਕਾਰ ਦੇਣ ਵਾਲਾ ਰਾਜ ਪ੍ਰਬੰਧ ਕਾਇਮ ਕੀਤਾ ਜਾ ਸਕੇ ਅਤੇ ਸਮੁੱਚੀ ਮਨੁੱਖਤਾ ਦੀ ਬਿਹਤਰੀ ਕੀਤੀ ਜਾ ਸਕੇ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...