Thursday, March 28, 2024

ਵਾਹਿਗੁਰੂ

spot_img
spot_img

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 74 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ

- Advertisement -

ਚੰਡੀਗੜ੍ਹ, 18 ਨਵੰਬਰ, 2019 –

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ (ਗ੍ਰੇਡ-2) ਨੂੰ ਦਫ਼ਤਰ ਡੀ.ਐਚ.ਐਸ., ਪੰਜਾਬ, ਸੈਕਟਰ-34, ਚੰਡੀਗੜ੍ਹ ਵਿੱਚ ਨਿਯੁਕਤੀ ਪੱਤਰ ਸੌਂਪੇ।

ਇਸ ਦੌਰਾਨ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ ਅਤੇ ਪੋਲੀਟਕਲ ਸੈਕਟਰੀ ਟੂ ਹੈਲਥ ਮਿਨੀਸਟਰ ਤੇ ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਸ਼੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਓ.ਐਸ.ਡੀ. ਟੂ ਹੈਲਥ ਮਿਨੀਸਟਰ ਡਾ. ਬਲਵਿੰਦਰ ਸਿੰਘ ਮੌਜੂਦ ਸਨ।

ਇਸ ਮੌਕੇ ਤੇ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਕੁੱਲ 74 ਐਮਐਲਟੀ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਬਾਕੀ ਖਾਲੀ ਅਸਾਮੀਆਂ ਨੂੰ ਵੀ ਜਲਦ ਹੀ ਭਰ ਦਿੱਤਾ ਜਾਵੇਗਾ। ਉਨ੍ਹਾਂ ਨੇ ਨਵ ਨਿਯੁਕਤ ਐਮਐਲਟੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਹ ਪੂਰੀ ਲਗਨ ਤੇ ਜਿੰਮੇਵਾਰੀ ਨਾਲ ਡਿਊਟੀ ਕਰਨ ਨਿਭਾਉਣ ਅਤੇ ਜਨਤਾ ਦੀ ਸੇਵਾ ਕਰਨ ਵਿੱਚ ਕੋਈ ਕਸਰ ਨਾ ਛੱਡਣ ਅਤੇ ਮਰੀਜਾਂ ਦੀ ਸੇਵਾ ਨੂੰ ਪਹਿਲ ਦਿੱਤੀ ਜਾਵੇ।

ਇਸ ਮੌਕੇ ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ ਨੇ ਨਵ ਨਿਯੁਕਤ ਮੁਲਾਜ਼ਮਾਂ ਨੂੰ ਸਿਹਤ ਸਕੀਮਾਂ ਤੇ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਆਪਣਾ ਕੰਮ ਪੂਰੀ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਕਰਨ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...